Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਦਾ ਸਨਮਾਨ

ਸਿਹਤ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਸੂਬਾ ਪੱਧਰੀ ਸਨਮਾਨ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Jasbir Singh Aulakh, Civil Surgeon Barnala

Web Admin

Web Admin

5 Dariya News

ਬਰਨਾਲਾ , 04 Oct 2023

Last updated on: Oct 04, 2023, 00:00 IST

ਸਿਹਤ ਵਿਭਾਗ ਬਰਨਾਲਾ ਵੱਲੋ ਬੀਤੇ ਸਮੇਂ ਪੀ.ਸੀ.ਪੀ.ਐਨ.ਡੀ.ਟੀ. ਕਾਨੂੰਨ ਤਹਿਤ ਕੰਨਿਆ ਭਰੂਣ ਹੱਤਿਆ ਰੋਕਣ ਲਈ ਚੁੱਕੇ ਗਏ ਅਹਿਮ ਕਦਮਾਂ ਲਈ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਅਤੇ ਉਹਨਾਂ ਦੀ ਟੀਮ ਦਾ ਸੂਬਾ ਪੱਧਰੀ ਸਨਮਾਨ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਦੋ ਰੋਜਾਾ ਸੈਮੀਨਾਰ ਵਿੱਚ ਕੀਤਾ ਗਿਆ। ਡਾ. ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਸਾਡੇ ਸਮਾਜ ਨੂੰ ਕਲੰਕਿਤ ਕਰ ਰਹੀ ਲੜਕੀਆਂ ਦੀ ਭਰੂਣ ਹੱਤਿਆ ਰੋਕਣ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। 

ਉਨ੍ਹਾਂ ਕਿਹਾ ਸਿਹਤ ਵਿਭਾਗ ਬਰਨਾਲਾ ਵੱਲੋਂ ਹੁਣ ਤੱਕ ਤਿੰਨ ਸਫਲਤਾਪੂਰਵਕ ਰੇਡਾਂ ਕਰ ਚੁੱਕਾ ਹੈ ਜਿਸ ਵਿੱਚ ਭਰੂਣ ਹੱਤਿਆ ਕਰਨ ਵਾਲੇ ਦੋਸ਼ੀਆਂ ਅਤੇ ਇੱਕ ਸ਼ਰਤੀਆ ਲੜਕਾ ਹੋਣ ਦੀ ਦਵਾਈ ਦੇਣ ਵਾਲੇ ਵੈਦ  ਨੂੰ ਰੰਗੇ ਹੱਥੀਂ ਫੜ੍ਹਿਆ ਹੈ। ਡਾ. ਔਲ਼ਖ ਨੇ ਕਿਹਾ ਕਿ ਓਹ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਸਿਹਤ ਵਿਭਾਗ ਬਰਨਾਲਾ ਦੇ ਇਨ੍ਹਾਂ ਉੱਦਮਾਂ ਨੂੰ ਸਨਮਾਨਿਤ ਕੀਤਾ ਹੈ। ਸਿਵਲ ਸਰਜਨ ਬਰਨਾਲਾ ਦੇ ਨਾਲ ਸਨਮਾਨ ਪ੍ਰਾਪਤ ਕਰਨ ਮੌਕੇ ਡਾ. ਪ੍ਰਵੇਸ਼ ਕੁਮਾਰ ਜਿਲਾ ਪਰਿਵਾਰ ਭਲਾਈ ਅਫਸਰ ਅਤੇ ਗੁਰਜੀਤ ਸਿੰਘ ਜ਼ਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਮੌਜੂਦ ਸਨ। 

ਜਿਨ੍ਹਾ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਵਿੱਚ ਇਹ ਮਾਣਮੱਤਾ ਸਨਮਾਨ ਸਿਹਤ ਮੰਤਰੀ ਪੰਜਾਬ, ਐਮ.ਡੀ. (ਐਨ.ਐਚ.ਐਮ.) ਡਾ.ਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵੱਲੋ ਪ੍ਰਾਪਤ ਕੀਤਾ ਗਿਆ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Jasbir Singh Aulakh , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD