Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਚਰਾ ਮੁਕਤ ਸਿਟੀ ਸਟਾਰ 1 ਦਾ ਦਰਜਾ ਪ੍ਰਾਪਤ ਕਰਨ ਲਈ ਨਗਰ ਨਿਗਮ ਅਬੋਹਰ ਨੂੰ ਮਿਲਿਆ ਪ੍ਰੰਸਸ਼ਾ ਪੱਤਰ

ਸਥਾਨਕ ਸਰਕਾਰਾਂ ਮੰਤਰੀ ਪੰਜਾਬ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਮਿਲਿਆ ਸਨਮਾਨ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਅਬੋਹਰ (ਫਾਜਿ਼ਲਕਾ) , 04 Oct 2023

Last updated on: Oct 04, 2023, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਚੌਗਿਰਦਾ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਤੇ ਕੰਮ ਕਰਨ ਵਾਲੀ ਨਗਰ ਨਿਗਮ ਅਬੋਹਰ ਨੂੰ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਿਸੇ਼ਸ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ: ਬਲਕਾਰ ਸਿੰਘ ਨੇ ਮਿਊਂਸੀਪਲ ਭਵਨ ਮੋਹਾਲੀ ਵਿਖੇ ਨਗਰ ਨਿਗਮ ਦੀ ਟੀਮ ਨੂੰ ਇਹ ਪ੍ਰੰਸਸ਼ਾ ਪੱਤਰ ਦਿੱਤਾ ਗਿਆ ਜਿਸ ਉਪਰੰਤ ਨਿਗਮ ਦੀ ਟੀਮ ਨੇ ਅੱਜ ਨਿਗਮ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨਾਲ ਮੁਲਾਕਾਤ ਕਰਕੇ ਇਸ ਪ੍ਰਾਪਤੀ ਦੀ ਖੁਸ਼ੀ ਉਨ੍ਹਾਂ ਨਾਲ ਸਾਂਝੀ ਕੀਤੀ।

ਨਿਗਮ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛ ਭਾਰਤ ਮਿਸ਼ਨ ਅਰਬਨ 2.0 ਦੇ ਤਹਿਤ ਕਚਰਾ ਮੁਕਤ ਸਿਟੀ ਸਟਾਰ 1 ਦਰਜਾਬੰਦੀ ਪ੍ਰਾਪਤ ਕਰਨ ਅਤੇ ਸਵੱਛ ਭਾਰਤ ਮਿਸ਼ਨ 2 ਵਿਚ ਸ਼ਾਨਦਾਰ ਯੋਗਦਾਨ ਲਈ ਨਗਰ ਨਿਗਮ ਅਬੋਹਰ ਨੂੰ ਇਹ ਪ੍ਰ਼ੰਸਸ਼ਾ ਪੱਤਰ ਮਿਲਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਜਿੱਥੇ ਨਿਗਮ ਦੀ ਸਮੂੱਚੀ ਟੀਮ ਦੀ ਸਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਵੀ ਜ਼ੋਸ ਨਾਲ ਸ਼ਹਿਰ ਲਈ ਕੰਮ ਕਰਨ ਲਈ ਕਿਹਾ ਨਾਲ ਹੀ ਉਨ੍ਹਾਂ ਨੇ ਇਸ ਪ੍ਰਾਪਤੀ ਲਈ ਅਬੋਹਰ ਸ਼ਹਿਰ ਵਾਸੀਆਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਵੱਛਤਾ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੁੰਦੀ ਹੈ ਅਤੇ ਸ਼ਹਿਰ ਦੇ ਲੋਕ ਨਿਗਮ ਨਾਲ ਹਮੇਸਾ ਸਹਿਯੋਗ ਕਰਦੇ ਹਨ।

ਇਸ ਮੌਕੇ ਸੁਪਰਡੈਂਟ ਵਿਕਰਮ ਧੂੜੀਆ, ਚੀਫ ਸੈਨੇਟਰੀ ਇੰਸਪੈਕਟਰ ਸ੍ਰੀ ਇਕਬਾਲ ਸਿੰਘ, ਸੈਨੇਟਰੀ ਇੰਸਪੈਕਟਰ, ਅਸ਼ਵਨੀ ਕੁਮਾਰ, ਕਰਤਾਰ ਸਿੰਘ, ਜ਼ਸਵਿੰਦਰ ਸਿੰਘ, ਸਵੱਛਤਾ ਕੋਆਰਡੀਨੇਟਰ ਗੁਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਕੁਲਵਿੰਦਰ ਸਿੰਘ, ਐਮਆਈਐਸ ਸਬਨਮ ਰਹੇਜਾ ਵੀ ਹਾਜਰ ਸਨ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD