Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੀਆਂ ਦਿੱਲੀ 'ਚ ਤਿਆਰੀਆਂ ਜ਼ੋਰਾਂ ਤੇ

11 ਤੇ 12 ਅਕਤੂਬਰ ਨੂੰ ਹੋਣਗੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਗੱਤਕੇ ਦੇ ਕੌਮੀ ਮੁਕਾਬਲੇ

Gatka, Harjeet Singh Grewal, National Gatka Association, National Gatka Association of India, Gatka Association Delhi, Delhi Sikh Gurdwara Management Committee, 11th National Gatka Championship

Web Admin

Web Admin

5 Dariya News

ਚੰਡੀਗੜ੍ਹ , 04 Oct 2023

Last updated on: Oct 04, 2023, 00:00 IST

ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ 'ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ' ਵੱਲੋਂ ਗੱਤਕਾ ਐਸੋਸੀਏਸ਼ਨ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਈ ਜਾ ਰਹੀ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ। ਅੱਜ ਇੱਥੇ ਇਸ ਸਬੰਧੀ ਇੱਕ ਮੀਟਿੰਗ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਗੱਤਕਾ ਐਸੋਸੀਏਸ਼ਨ ਦਿੱਲੀ ਦੇ ਚੇਅਰਮੈਨ ਅਤੇ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਜੀਤ ਸਿੰਘ ਵਿਰਕ, ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੀਤਇੰਦਰਪਾਲ ਸਿੰਘ, ਸੰਯੁਕਤ ਸਕੱਤਰ ਮੇਜਰ ਸਿੰਘ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਚਿੰਗ ਡਾਇਰੈਕਟੋਰੇਟ ਵੱਲੋਂ ਡਾਇਰੈਕਟਰ ਜੋਗਿੰਦਰ ਸਿੰਘ ਬੁੱਧ ਵਿਹਾਰ ਸ਼ਾਮਿਲ ਹੋਏ।

ਇਸ ਮੀਟਿੰਗ ਦੌਰਾਨ ਤਾਲਕਟੋਰਾ ਸਟੇਡੀਅਮ ਵਿੱਚ ਹੋਣ ਵਾਲੇ ਨੈਸ਼ਨਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਲੇਖਾ-ਜੋਖਾ ਕੀਤਾ ਗਿਆ ਅਤੇ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਮੈਂਬਰਾਂ ਨੂੰ ਉਹਨਾਂ ਦੀਆਂ ਡਿਊਟੀਆਂ ਸਬੰਧੀ ਗਿਆਤ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਦੋ ਰੋਜਾ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਘੱਟੋ ਘੱਟ 18 ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਉਮਰ ਵਰਗ ਦੀਆਂ ਟੀਮਾਂ ਭਾਗ ਲੈਣਗੀਆਂ। 

ਉਹਨਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੀ ਰਿਹਾਇਸ਼ ਦਾ ਵੱਖੋ ਵੱਖਰਾ ਪ੍ਰਬੰਧ ਹੋਵੇਗਾ ਅਤੇ ਲੰਗਰ ਦਾ ਖੁੱਲਾ ਪ੍ਰਬੰਧ ਕੀਤਾ ਗਿਆ ਹੈ। ਰੈਫਰੀਆਂ ਅਤੇ ਜੱਜਮੈਂਟ ਟੀਮਾਂ ਦੇ ਰਹਿਣ ਲਈ ਵੱਖਰਾ ਪ੍ਰਬੰਧ ਹੋਵੇਗਾ। ਉਹਨਾਂ ਸਮੂਹ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਆਖਿਆ ਕਿ ਉਹ ਆਪੋ-ਆਪਣੇ ਰਾਜਾਂ ਦੀ ਪ੍ਰਵਾਨਤ ਖੇਡ ਕਿੱਟ ਵਿੱਚ ਹੀ ਸ਼ਾਮਿਲ ਹੋਣ।

 

Tags: Gatka , Harjeet Singh Grewal , National Gatka Association , National Gatka Association of India , Gatka Association Delhi , Delhi Sikh Gurdwara Management Committee , 11th National Gatka Championship

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD