Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਾਗਰੂਕਤਾ ਅਤਿ ਜ਼ਰੂਰੀ- ਪ੍ਰੀਤੀ ਸਾਹਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਤੇਜ ਕਰਨ ਲਈ ਰੈਲੀ ਦਾ ਆਯੋਜਨ

Judiciary, District Legal Services Authority, Mansa, Anti Drug Mission

Web Admin

Web Admin

5 Dariya News

ਮਾਨਸਾ , 04 Oct 2023

Last updated on: Oct 04, 2023, 00:00 IST

ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਪ੍ਰੀਤੀ ਸਾਹਨੀ ਦੀ ਅਗਵਾਈ ਵਿੱਚ ਜੁਡੀਸ਼ੀਅਲ ਅਫਸਰ, ਪੈਨਲ ਐਡਵੋਕੇਟ ਅਤੇ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਚੋਣਵੀਆਂ ਵਿਦਿਆਰਥਣਾਂ ਨੇ ਅੱਜ ਸਵੇਰ ਕਾਲਜ ਤੋਂ ਬੱਸ ਸਟੈਂਡ ਅਤੇ ਉੱਥੋਂ ਜ਼ਿਲ੍ਹਾ ਕਚਹਿਰੀ ਮਾਨਸਾ ਤੱਕ ਇੱਕ ਪ੍ਰਭਾਵਸ਼ਾਲੀ ਰੈਲੀ ਕੱਢੀ। ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਪ੍ਰੀਤੀ ਸਾਹਨੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਅਕਤੂਬਰ ਮਹੀਨੇ ਦੌਰਾਨ ਚੱਲਣ ਵਾਲੀ ਮੁਹਿੰਮ ਸਿਰਫ ਮਹੀਨਾ ਭਰ ਤੱਕ ਹੀ ਸੀਮਿਤ ਨਹੀਂ ਰਹੇਗੀ, ਸਗੋਂ ਇਸਨੂੰ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰੱਖਿਆ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਅਤਿ ਜ਼ਰੂਰੀ ਹੈ।

ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਕਿਹਾ ਕਿ ਨਸ਼ਾ ਗ੍ਰਸਤ ਲੋਕਾਂ ਨੂੰ ਜਾਗਰੂਕਤਾ ਰਾਹੀਂ ਹੀ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ। ਇਸ ਮੌਕੇ ਜੱਜ ਫਾਸਟ ਟਰੈਕ ਸਪੈਸ਼ਲ ਕੋਰਟ ਰਵੀ ਇੰਦਰ ਸਿੰਘ, ਐਡੀਸ਼ਨਲ ਸ਼ੈਸ਼ਨਜ਼ ਜੱਜ ਆਸ਼ੀਸ਼ ਕੁਮਾਰ ਬਾਂਸਲ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਕਮਲ ਵਰਿੰਦਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸੁਰਭੀ ਪਰਾਸ਼ਰ, ਸਿਵਲ ਜੱਜ ਸੀਨੀਅਰ ਡਿਵੀਜਨ ਪੁਸ਼ਪਿੰਦਰ ਸਿੰਘ, ਪ੍ਰਿੰਸੀਪਲ ਮੈਜਿਸਟਰੇਟ ਜੁਵੇਨਾਇਲ ਜਸਟਿਸ ਬੋਰਡ ਹਰਪ੍ਰੀਤ ਸਿੰਘ, ਲੇਖਾ ਚੱਢਾ, ਬਾਰ ਐਸੋਸੀਏਸ਼ਨ ਪ੍ਰਧਾਨ ਨਵਲ ਕੁਮਾਰ ਗੋਇਲ, ਐਡਵੋਕੇਟ ਬਲਵੰਤ ਭਾਟੀਆ, ਰੋਹਿਤ ਸਿੰਗਲਾ, ਅਮਨਪ੍ਰੀਤ ਸਿੰਘ ਭੁੱਲਰ, ਬਲਵੀਰ ਕੌਰ, ਸਰਬਜੀਤ ਸਿੰਘ ਵਾਲੀਆ, ਗੁਰਪਿਆਰ ਸਿੰਘ ਧਿੰਗੜ, ਦੀਪਇੰਦਰ ਸਿੰਘ, ਪ੍ਰਫੈਸਰ ਸੁਰਭੀ ਲੱਖਣਪਾਲ, ਅਮਨਦੀਪ ਕੌਰ, ਰਾਮਿੰਦਰ ਸਿੰਘ, ਹਰਦੀਪ ਸਿੰਘ, ਹੰਸ ਰਾਜ ਕਲਰਕ, ਪਰਦੀਪ ਕੌਰ ਕਲਰਕ, ਗੁਰਜੀਤ ਸਿੰਘ ਫਰੰਟ ਆਫਿਸ ਕੋਆਰਡੀਨੇਟਰ, ਗੌਰਵ ਕੁਮਾਰ ਡਾਟਾ ਐਂਟਰੀ ਉਪਰੇਟਰ, ਪ੍ਰਿਯੰਕਾ ਆਦਿ ਹਾਜ਼ਰ ਸਨ।

 

Tags: Judiciary , District Legal Services Authority , Mansa , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD