Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਜਿੰਮ ਲਈ 2.25 ਲੱਖ ਰੁਪਏ ਦੀ ਰਾਸ਼ੀ ਜਾਰੀ

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ - ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Chand Singh Gill

Web Admin

Web Admin

5 Dariya News

ਫਿਰੋਜ਼ਪੁਰ , 06 Oct 2023

Last updated on: Oct 06, 2023, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ ਵੱਲੋਂ ਬਾਬਾ ਰਾਮ ਲਾਲ ਨਗਰ ਵਾਰਡ ਨੰਬਰ 20 ਇੰਡਸਟਰੀ ਪਾਰਕ ਵਿਚ ਓਪਨ ਜਿੰਮ ਲਗਾਉਣ ਅਤੇ ਸੁੰਦਰੀਕਰਨ ਵਾਸਤੇ 2,25000 ਰੁਪਏ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਚੇਅਰਮੈਨ ਸ. ਚੰਦ ਸਿੰਘ ਗਿੱਲ ਨੇ ਦੱਸਿਆ ਕਿ ਇਹ ਰਾਸ਼ੀ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਦੇ ਬੰਧਨ ਮੁਕਤ ਫੰਡ ਸਾਲ 2023-24 ਵਿਚੋਂ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਿਰੋਜਪੁਰ ਸ਼ਹਿਰ ਸ.ਬਲਰਾਜ ਸਿੰਘ ਕਟੋਰਾ, ਸ. ਸੁਰਜੀਤ ਵਿਲਾਸਰਾ, ਸ. ਗੁਰਜੀਤ ਸਿੰਘ ਚੀਮਾ, ਸ਼੍ਰੀ ਹਿਮਾਂਸ਼ੂ ਠੱਕਰ, ਸ. ਮਨਪ੍ਰੀਤ ਸਿੰਘ ਚੀਮਾ, ਸ. ਬਲਦੇਵ ਸਿੰਘ ਮਲ੍ਹੀ, ਸ. ਬਾਬਾ ਕੁਲਵੰਤ ਸਿੰਘ ਵਾਰਡ ਇੰਚਾਰਜ, ਸ. ਤਰਸੇਮ ਸਿੰਘ ਵਿਰਕ ਬਲਾਕ ਪ੍ਰਧਾਨ, ਸ. ਇੰਦਰਪਾਲ ਸਿੰਘ, ਗੋਰਾ ਕੋਟੀਆ, ਸ. ਪਿੱਪਲ ਸਿੰਘ, ਸ. ਲਖਵਿੰਦਰ ਸਿੰਘ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Chand Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD