Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇਗਾ-ਡਾ. ਕਸ਼ਮੀਰ ਸਿੰਘ ਸੋਹਲ

ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਦਾਣਾ ਮੰਡੀ ਵਿੱਚ ਝਬਾਲ ਵਿਖੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

Dr. Kashmir Singh Sohal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 06 Oct 2023

Last updated on: Oct 06, 2023, 00:00 IST

ਰਾਜ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਅੱਜ ਦਾਣਾ ਮੰਡੀ ਵਿੱਚ ਝਬਾਲ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਆਪਣੇ ਦੌਰੇ ਦੌਰਾਨ ਕੀਤਾ। ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦੀ ਗਈ ਫਸਲ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ।

ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਫਟਿੰਗ ਵਾਲੇ ਵਾਹਨਾਂ ’ਤੇ  ਜੀ. ਪੀ. ਐਸ. ਟਰੈਕਰ ਵੀ ਲਗਾਏ ਗਏ ਹਨ ਤਾਂ ਜੋ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।

 

Tags: Dr. Kashmir Singh Sohal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD