Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕੈਬਨਿਟ ਮੰਤਰੀ ਮੀਤ ਹੇਅਰ ਨੇ ਹੰਡਿਆਇਆ ਦੇ 57.06 ਲੱਖ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕਿਹਾ, ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਹੰਡਿਆਇਆ/ਬਰਨਾਲਾ , 08 Oct 2023

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਹੰਡਿਆਇਆ ਵਿਖੇ 57.06 ਲੱਖ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ 57.06 ਲੱਖ ਦੀ ਸੱਜਰੀ ਗ੍ਰਾਂਟ ਨਾਲ ਹੰਡਿਆਇਆ ਦੇ ਵੱਖ ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਦੇ ਕੰਮਾਂ ਤੋਂ ਇਲਾਵਾ ਪੌਦੇ ਅਤੇ ਟ੍ਰੀ ਗਾਰਡ ਲਗਾਏ ਜਾਣੇ ਹਨ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਧਰਮਸ਼ਾਲਾ ਸਲਾਨੀ ਪੱਤੀ ਲਈ 3 ਲੱਖ 50 ਹਜ਼ਾਰ ਦੀ ਗ੍ਰਾਂਟ, ਧਰਮਸ਼ਾਲਾ ਸੈਦੋ ਪੱਤੀ ਲਈ 3 ਲੱਖ 50 ਹਜ਼ਾਰ ਦੀ ਗ੍ਰਾਂਟ, ਬਾਸਕਿਟ ਬਾਲ ਖੇਡ ਮੈਦਾਨ ਲਈ 10 ਲੱਖ ਦੀ ਗ੍ਰਾਂਟ, ਦੋ ਛੱਪੜਾਂ ਦੀ ਸਫਾਈ ਲਈ 10 ਲੱਖ ਦੀ ਗ੍ਰਾਂਟ, ਨਹਿਰੀ ਪਾਣੀ ਪਾਈਪਲਾਈਨ ਲਈ 171 ਲੱਖ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਹੰਡਿਆਇਆ ਵਾਸੀਆਂ ਦੀਆਂ ਸਾਰੀਆਂ ਮੰਗਾਂ ਤੇ ਮਸਲੇ ਉਨ੍ਹਾਂ ਦੇ ਧਿਆਨ ਵਿੱਚ ਹਨ ਅਤੇ ਆਉਂਦੇ ਸਮੇਂ ਹੋਰ ਵਿਕਾਸ ਕਾਰਜ ਵੀ ਜਾਰੀ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਸਹਿ ਵਿਦਿਅਕ ਗਤੀਵਿਧੀਆਂ ਵਿੱਚ ਭਰਵੀਂ ਹਾਜ਼ਰੀ ਦੇਖ ਕੇ ਖੁਸ਼ੀ ਹੋਈ। 

ਉਨ੍ਹਾਂ ਆਖਿਆ ਕਿ ਇਨ੍ਹਾਂ ਮੇਲਿਆਂ ਰਾਹੀਂ ਹੀ ਨੌਜਵਾਨਾਂ ਦੀ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਉਂਦੀ ਹੈ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਅਤੇ ਭਾਗ ਲੈਣ ਵਾਲੇ ਵਿਦਿਆਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਗੋਪਾਲ ਸਿੰਘ, ਵੱਖ ਵੱਖ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD