Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਾਕ ਪਟਿਆਲਾ ਵਿਖੇ ਮੇਰੀ ਮਿੱਟੀ ਮੇਰਾ ਦੇਸ ਮੁਹਿੰਮ ਤਹਿਤ ਸਮਾਰੋਹ ਕਰਵਾਇਆ

ਅਜਾਦੀ ਘੁਲਾਟੀਏ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

Punjab Admin, Patiala, Meri Maati Mera Desh

Web Admin

Web Admin

5 Dariya News

ਪਟਿਆਲਾ , 09 Oct 2023

Last updated on: Oct 09, 2023, 00:00 IST

ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਬਲਾਕ ਪਟਿਆਲਾ ਵਿਖੇ ਅੱਜ ਅੰਮ੍ਰਿਤ ਮਹਾ ਉਤਸਵ ਅਧੀਨ ਮੇਰੀ ਮਿੱਟੀ ਮੇਰਾ ਦੇਸ ਮੁਹਿੰਮ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦੌਰਾਨ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ‌ਸ਼ਿਰਕਤ ਕਰਦਿਆਂ ਕਿਹਾ ਕਿ ਇਸ ਅੰਮ੍ਰਿਤ ਕਲਸ਼ ਯਾਤਰਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਭੇਜਣ ਲਈ ਇੱਕਠੀ ਕੀਤੀ ਮਿੱਟੀ ਨਾਲ ਨੈਸ਼ਨਲ ਵਾਰ ਮੈਮੋਰੀਅਲ ਦਿੱਲੀ ਵਿਖੇ ਅੰਮ੍ਰਿਤ ਵਾਟਿਕਾ ਦਾ ਨਿਰਮਾਣ ਕੀਤਾ ਜਾਵੇਗਾ, ਜੋ ਕਿ ਇੱਕ ਸ੍ਰੇਸ਼ਟ ਭਾਰਤ ਦਾ ਸ਼ਾਨਦਾਰ ਪ੍ਰਤੀਕ ਬਣੇਗੀ।ਇਸ ਮੌਕੇ ਉਨ੍ਹਾਂ ਨੇ ਅਜਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। 

ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਖਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਹਰੇਕ ਬਲਾਕ ਵਿੱਚ ਚਲਾਈ ਜਾ ਰਹੀ ਹੈ। ਇਸ ਮੌਕੇ ਨੌਰਥ ਕਲਚਰਲ ਜ਼ੋਨ ਪਟਿਆਲਾ ਦੀ ਟੀਮ ਨੇ ਲੋਕਾਂ ਨੂੰ ਦੇਸ਼ ਭਗਤੀ ਗੀਤਾ ਅਤੇ ਨਾਟਕ ਰਾਹੀਂ ਜਗਾਰੂਕ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ  ਸਬੰਧੀ ਜਾਗਰੂਕਤਾ ਭਾਸ਼ਨ ਦਿੰਦਿਆਂ ਹਾਜ਼ਰ ਸਰਪੰਚਾਂ ਤੇ ਪੰਚਾਂ ਨੂੰ ਖੇਤੀਬਾੜੀ ਦੇ ਨਵੇਂ ਸੰਦਾਂ ਸਬੰਧੀ ਭਰਭੂਰ ਜਾਣਕਾਰੀ ਸਾਂਝੀ ਕੀਤੀ ਗਈ। ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਮੇਤ ਸਮੂਹ ਸਰਪੰਚਾਂ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੂੰ ਯਾਦਗਰੀ ਚਿੰਨ ਦੇ ਕੇ ਸਨਮਾਨ ਕੀਤਾ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਏ.ਡੀ.ਓ ਜਸਪਿੰਦਰ ਕੌਰ, ਅਜੇ ਪਾਲ ਬਰਾੜ, ਰਵਿੰਦਰ ਸਰਮਾਂ ਪ੍ਰੋਰਗਾਮ ਅਫਸਰ ਨੋਰਥ ਜ਼ੋਨ ਕਲਚਰ ਸੈਂਟਰ, ਰਜੇਸ਼ ਸਰਮਾਂ ਗਰੁੱਪ ਡਾਇਰੈਕਟਰ,  ਹਰਮਿੰਦਰ ਸਿੰਘ ਐਸ.ਈ.ਪੀ.ਓ, ਗੁਰਮੁੱਖ ਸਿੰਘ ਟੈਕਸ ਕੁਲੈਕਟਰ, ਗੁਰਬਿੰਦਰ ਸਿੰਘ ਭੰਗੂ ਪੰਚਾਇਤ ਅਫਸਰ, ਗੁਰਦੇਵ ਸਿੰਘ ਸੁਪਰਡੈਂਟ, ਜਸਵਿੰਦਰ ਕੌਰ ਏ.ਪੀ.ਓ (ਮ.ਗ.ਨਰੇਗਾ), ਸਮੂਹ ਸਟਾਫ ਮ.ਗ.ਨਰੇਗਾ ਅਤੇ ਬੀ.ਡੀ.ਪੀ.ਓ ਦਫਤਰ ਦਾ ਫੀਲਡ ਅਤੇ ਦਫਤਰੀ ਸਟਾਫ ਹਾਜ਼ਰ ਸੀ।ਸਟੇਜ਼ ਸਕੱਤਰ ਭੂਮਿਕਾ ਅਮਰੀਕ ਸਿੰਘ ਵੀ.ਡੀ.ਓ ਬਲਾਕ ਪਟਿਆਲਾ ਨੇ ਨਿਭਾਈ।

 

Tags: Punjab Admin , Patiala , Meri Maati Mera Desh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD