Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆਂ ਦਾ ਉਨ੍ਹਾਂ ਦੇ ਜੱਦੀ ਵਿੱਚ ‘ਚ ਹੋਇਆ ਅੰਤਿਮ ਸੰਸਕਾਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਸਮੇਤ ਕੈਬਨਿਟ ਮੰਤਰੀਆਂ, ਆਪ ਆਗੂਆਂ ਸਮੇਤ ਹਲਕਾ ਵਾਸੀਆਂ ਨੇ ਦਿੱਤੀ ਸ਼ਰਧਾਂਜਲੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jai Krishan Rouri, Lal Chand Kataruchak, Bram Shanker Jimpa, Harpal Singh Cheema, Ram Krishan Kataria

Web Admin

Web Admin

5 Dariya News

ਪੋਜੇਵਾਲ/ਬਲਾਚੌਰ , 10 Oct 2023

ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਗਈ। ਚਿਤਾ ਨੂੰ ਮੁੱਖਾਗਨੀ ਉਨ੍ਹਾਂ ਦੇ ਸਪੁੱਤਰ  ਅਸ਼ੋਕ ਕਟਾਰੀਆ, ਡਿੰਪੀ ਕਟਾਰੀਆ ਅਤੇ ਦਿਨੇਸ਼ ਕਟਾਰੀਆ ਨੇ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਪੋਤਰਾ ਕਾਨਵੀ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਭਾਰੀ ਗਿਣਤੀ ਵਿੱਚ ਹਲਕਾ ਅਤੇ ਪਿੰਡ ਵਾਸੀ ਮੌਜੂਦ ਸਨ। 

ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸਾਹਨੇਵਾਲ ਹਰਦੀਪ ਸਿੰਘ ਮੁੰਡੀਆਂ, ਸਾਬਕਾ ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ। 

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਐਸ.ਪੀ ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਬਲਾਚੌਰ ਵਿਕਰਮਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕਿਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਸਿੰਘ ਜਲਾਲਪੁਰ, ਆਪ ਸੀਨੀਅਰ ਆਗੂ ਹਰਜੋਤ ਲੋਟੀਆ,  ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਹਲਕਾ ਵਾਸੀ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jai Krishan Rouri , Lal Chand Kataruchak , Bram Shanker Jimpa , Harpal Singh Cheema , Ram Krishan Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD