Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਗਰ ਕੌਂਸਲ ਜੀਰਕਪੁਰ ਵੱਲੋਂ ਵੰਡੀ ਗਈ ਕੰਪੋਸਟ ਖਾਦ

Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission, S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 12 Oct 2023

Last updated on: Oct 12, 2023, 00:00 IST

ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ ਅਧੀਨ ਸਮੇਂ-ਸਮੇਂ ਤੇ ਸਵੱਛਤਾ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਦੇ ਤਹਿਤ ਨਗਰ ਕੌਂਸਲ ਜੀਰਕਪੁਰ ਨੇ ਰੌਯਲ ਐਸਟੇਟ ਦੇ ਰੈਜਿਡੈਂਟ ਵੈਲਫੇਅਰ ਅਸੋਸਿਏਸ਼ਨ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਨਾਗਰਿਕਾਂ ਨੂੰ ਗਮਲਿਆਂ ਅਤੇ ਕਿਚਨ ਗਾਰਡਨ ਦੇ ਲਈ ਗਿੱਲੇ ਕੂੜੇ ਤੋਂ ਬਣੀ ਖਾਦ ਵੰਡੀ। ਪ੍ਰੋਗਰਾਮ ਕੋਆਰਡੀਨੇਟਰ ਸ. ਸੁਖਵਿੰਦਰ ਸਿਂਘ ਦਿਓਲ ਵੱਲੋਂ ਸਿੰਗਲ ਯੂਜ ਪਲਾਸਟਿਕ (ਪਲਾਸਟਿਕ ਕੈਰੀ ਬੈਗ ਅਤੇ ਪਲਾਸਟਿਕ ਦੇ ਬਰਤਨ) ਦੇ ਨੁਕਸਾਨ ਦੱਸਦੇ ਹੋਏ ਇਸ ਦੀ ਵਰਤੋਂ ਬੰਦ ਕਰਨ ਲਈ ਨਾਗਰਿਕਾਂ ਨੂੰ ਅਪੀਲ ਕੀਤੀ ਗਈ। ਇਸ ਦੇ ਨਾਲ ਨਾਗਰਿਕਾਂ ਨੂੰ ਗਿੱਲੇ ਕੂੜੇ ਤੋਂ ਖਾਦ ਅਤੇ ਸੂਕੇ ਕੂੜੇ ਤੋਂ ਗੱਠਰ ਬਣਾਉਣ ਦੀ ਵਿਧੀ ਸਮਝਾਈ ਗਈ।

ਪ੍ਰੋਗਰਾਮ ਕੋਆਰਡੀਨੇਟਰ ਸ. ਰਵਿੰਦਰ ਸਿੰਘ ਗਿੱਲ ਨੇ ਸੋਰਸ ਸੈਗਰੀਕੇਸ਼ਨ ਬਾਰੇ ਜਾਗਰੁਕ ਕੀਤਾ। ਨਾਗਰਿਕਾਂ ਨੂੰ ਨਗਰ ਕੌਂਸਲ ਦੀ ਪ੍ਰੋਸੈਸਿੰਗ ਸਾਇਟ ਤੇ ਲੈਕੇ ਜਾਣ ਬਾਰੇ ਵੀ ਗੱਲ ਬਾਤ ਕੀਤੀ ਗਈ ਤਾਂ ਕਿ ਨਾਗਰਿਕਾਂ ਨੂੰ ਕੂੜਾ ਪ੍ਰਬੰਧਨ ਬਾਰੇ ਪੂਰੀ ਜਾਣਕਾਰੀ ਮਿਲ ਸਕੇ। ਉਨ੍ਹਾਂ ਅੱਗੇ ਦਸਿਆ ਕਿ ਕੱਪੜੇ ਦੇ ਥੈਲੇ ਦੀ ਵਰਤੋਂ ਕੀਤੀ ਜਾਵੇ ਤਾਂ ਕਿ ਜੀਰਕਪੁਰ ਨੂੰ ਪਲਾਸਟਿਕ ਮੁਕਤ ਕੀਤਾ ਜਾ ਸਕੇ। ਰੌਯਲ ਐਸਟੇਟ ਤੋਂ ਰੈਜਿਡੈਂਟ ਵੈਲਫੇਅਰ ਅਸੋਸਿਏਸ਼ਨ ਦੇ ਪ੍ਰਧਾਨ ਹਰੀਸ਼ ਲੈਂਬਰ ਅਤੇ ਅਸੋਸਿਏਸ਼ਨ ਦੇ ਮੈਂਬਰ ਗੌਰਵ ਸਿੰਘ, ਅਜੈ ਗੁਪਤਾ, ਵਰਿੰਦਰ ਭਰਦਵਾਜ, ਓਂਕਾਰ ਸਿੰਘ ਸੈਣੀ, ਵੀ. ਐਮ. ਆਨੰਦ, ਕਰਨ, ਰਾਜਕੁਮਾਰ ਗਰਗ, ਅਨਿਲ ਗੁਪਤਾ ਅਤੇ ਨਗਰ ਕੌਂਸਲ ਵੱਲੋਂ ਸੈਨਿਟਰੀ ਇੰਸਪੈਕਟਰ ਰਾਮ ਗੋਪਾਲ, ਅਮਰ, ਮਨਮੰਦਰ, ਭੁਪਿੰਦਰ, ਦਵਿੰਦਰ ਅਤੇ ਸੰਜੀਵ ਮੌਜੂਦ ਸਨ।

 

Tags: Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD