Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਕੱਢਿਆ ਸਵੱਛਤਾ ਮਾਰਚ

ਆਲ-ਦੁਆਲੇ ਦੀ ਸਫਾਈ ਅਤੇ ਪਲਾਸਟਿਕ ਸਬੰਧੀ ਚੀਜਾਂ ਤੋਂ ਗੁਰੇਜ਼ ਕਰਨ ਦਾ ਦਿੱਤਾ ਸੁਨੇਹਾ

Hoshiarpur, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada

Web Admin

Web Admin

5 Dariya News

ਹੁਸ਼ਿਆਰਪੁਰ , 12 Oct 2023

Last updated on: Oct 12, 2023, 00:00 IST

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋ ਜਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਹੁਸ਼ਿਆਰਪੁਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸਵੱਛਤਾ ਬਿੰਨ ਸੇਵਾ ਧਰਮ ਵੈਲਫੇਅਰ ਸੋਸਾਇਟੀ ਵੱਲੋਂ ਗਾਂਧੀ ਜਯੰਤੀ ਸਬੰਧੀ ਸਾਂਝੇ ਤੌਰ ’ਤੇ ਸਵੱਛਤਾ ਮਾਰਚ ਸ਼ਹੀਦ ਭਗਤ ਸਿੰਘ ਚੌਕ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੱਕ ਕੱਢਿਆ ਗਿਆ। 

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਅਤੇ ਸੰਸਥਾ ਦੇ ਮੈਂਬਰਾਂ ਵੱਲੋਂ ਆਮ ਜਨਤਾ ਨੂੰ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਅਤੇ ਪਲਾਸਟਿਕ ਸਬੰਧੀ ਚੀਜ਼ਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸੰਸਥਾਂ ਦੇ ਮੈਂਬਰਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਵੱਲੋ ਸ਼ਹੀਦ ਭਗਤ ਸਿੰਘ ਚੌਕ ਵਿੱਚ ਸਾਫ-ਸਫਾਈ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਾਨੂੰ ਸੱਭ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣਾ ਚਾਹੀਦਾ ਹੈ ਅਤੇ ਇਸ ਸੰਸਥਾ ਵੱਲੋ ਲਗਾਤਾਰ ਹੁਸ਼ਿਆਰਪੁਰ ਵਿੱਚ ਪ੍ਰਮੱਖ ਸਥਾਨਾਂ ’ਤੇ ਸਾਫ-ਸਫਾਈ ਅਤੇ ਕੰਪੋਸਟ ਖਾਦ ਬਣਾਉਣ ਵਾਲੇ ਕੰਨਟੇਨਰ ਲਗਾਉਣ ਦਾ ਅਭਿਆਨ ਸ਼ੁਰੂ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਇਸ ਮੌਕੇ ਵਿਭਾਗ ਵੱਲੋਂ ਲੋੜਵੰਦ ਬੱਚਿਆਂ ਦੇ ਲਈ ਚਲਾਏ ਜਾ ਰਹੇ ਹੋਮਾਂ ਚਿਲਡਰਨ ਹੋਮ, ਸ਼ਪੈਸਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿੱਚ ਹੋਮਾਂ ਦੇ ਸਹਿਵਾਸੀ ਬੱਚਿਆਂ ਦੁਆਰਾ ਸਫਾਈ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਬੱਚਿਆਂ ਵੱਲੋ ਸੰਸਥਾਂ ਦੀ ਸਾਫ-ਸਫਾਈ, ਫੁੱਲ-ਬੂਟਿਆਂ ਦੀ ਸਾਂਭ ਸੰਭਾਲ ਅਤੇ ਨਿੱਜੀ ਸਾਫ-ਸਫਾਈ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ।

 

Tags: Hoshiarpur , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD