Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੈਰ ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ-ਐਸ ਡੀ ਐਮ ਰਵਿੰਦਰ ਸਿੰਘ

ਕੁਰਾਲੀ ਚ ਮੋਰਿੰਡਾ ਰੋਡ ਤੇ ਪਟਾਕਿਆਂ ਦੀਆਂ ਦੁਕਾਨਾਂ ਦੀ ਜਾਂਚ ਕਰਨ ਲਈ ਕੁਰਾਲੀ ਦਾ ਦੌਰਾ ਕੀਤਾ

Sale of illegal firecrackers not to be allowed, Says SDM Ravinder Singh

Web Admin

Web Admin

5 Dariya News

ਕੁਰਾਲੀ , 12 Oct 2023

Last updated on: Oct 12, 2023, 00:00 IST

ਕੁਰਾਲੀ ਵਿਖੇ ਪਟਾਕਿਆਂ ਦੀ ਵਿਕਰੀ ਸਬੰਧੀ ਪ੍ਰਬੰਧਾਂ ਦੀ ਜਾਂਚ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ ਨੇ ਮੋਰਿੰਡਾ ਰੋਡ 'ਤੇ ਜਾ ਕੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ, ਖਾਸ ਕਰਕੇ ਪਟਾਕਿਆਂ ਨਾਲ ਸਬੰਧਤ ਦੁਕਾਨਾਂ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ, ਥਾਣਾ ਕੁਰਾਲੀ ਸਿਟੀ ਨਾਲ ਮੋਰਿੰਡਾ ਰੋਡ ਸਥਿਤ ਪਟਾਕਿਆਂ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ।

ਨਿਰੀਖਣ ਦੌਰਾਨ ਅੱਗ ਬੁਝਾਊ ਯੰਤਰਾਂ ਅਤੇ ਹੋਰ ਅੱਗ ਤੋਂ ਸੁਰੱਖਿਆ ਕਰਨ ਵਾਲੇ ਪ੍ਰਬੰਧਾਂ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਅਤੇ ਉਨ੍ਹਾਂ ਕੋਲ ਮੌਜੂਦ ਸਟਾਕ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਹ ਵੀ ਯਕੀਨੀ ਬਣਾਇਆ ਗਿਆ ਕਿ ਸਟਾਕ ਵਿੱਚ ਮੌਜੂਦ ਸਾਰੇ ਪਟਾਕੇ ਗ੍ਰੀਨ ਸ਼੍ਰੇਣੀ ਵਿੱਚ ਆਉਂਦੇ ਹੋਣ।

ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਮਾਨ ਸੜਕ 'ਤੇ ਨਾ ਰੱਖਣ। ਉਨ੍ਹਾਂ ਨੇ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਦੋ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ।ਉਨ੍ਹਾਂ ਦੁਕਾਨਦਾਰਾਂ ਨੂੰ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਸਖ਼ਤ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਇਹ ਇਹ ਸਪੱਸ਼ਟ ਕੀਤਾ ਗਿਆ ਕਿ ਪ੍ਰਚੂਨ ਸਟਾਲਾਂ ਨੂੰ ਜ਼ਿਲ੍ਹਾ ਪੱਧਰ 'ਤੇ ਨਿਰਧਾਰਤ ਡਰਾਅ ਤੋਂ ਬਾਅਦ ਹੀ ਅਲਾਟਮੈਂਟ ਦੇ ਅਨੁਸਾਰ ਹੀ ਨਿਰਧਾਰਿਤ ਥਾਂ ਤੇ ਲੱਗਣ ਦੀ ਇਜਾਜ਼ਤ ਦਿੱਤੀ ਜਾਵੇਗੀ।

 

Tags: SDM Kharar Ravinder Singh , Kurali , Sub Divisional Magistrate Kharar , SDM Ravinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD