Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਰਾਜ ਪੱਧਰੀ ਖੇਡ ਮੁਕਾਬਲਿਆਂ ਤਹਿਤ ਕਬੱਡੀ ਨੈਸ਼ਨਲ ਸਟਾਇਲ, ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਦਿਲਚਸਪ ਮੁਕਾਬਲੇ ਹੋਏ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਸੰਗਰੂਰ , 12 Oct 2023

Last updated on: Oct 12, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਰਾਜ ਪੱਧਰੀ ਖੇਡ ਮੁਕਾਬਲਿਆਂ ਤਹਿਤ ਅੱਜ ਕਬੱਡੀ (ਨੈਸ਼ਨਲ ਸਟਾਇਲ), ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਦਿਲਚਸਪ ਮੁਕਾਬਲੇ ਹੋਏ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਕਬੱਡੀ (ਨੈਸ਼ਨਲ ਸਟਾਇਲ) ਅੰ-14 (ਲੜਕੀਆਂ) ਦੇ ਹੋਏ ਮੁਕਾਬਲੇ ਵਿੱਚ ਜਿਲ੍ਹਾ ਬਰਨਾਲਾ ਦੀ ਟੀਮ ਨੇ ਪਹਿਲਾ, ਸੰਗਰੂਰ ਦੀ ਟੀਮ ਨੇ ਦੂਸਰਾ, ਬਠਿੰਡਾ ਅਤੇ ਮਾਨਸਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਅੰ-17 (ਲੜਕੀਆਂ) ਦੇ ਹੋਏ ਮੁਕਾਬਲੇ ਵਿੱਚ ਜਿਲ੍ਹਾ ਪਟਿਆਲਾ ਦੀ ਟੀਮ ਨੇ ਪਹਿਲਾ, ਸੰਗਰੂਰ ਦੀ ਟੀਮ ਨੇ ਦੂਸਰਾ, ਰੋਪੜ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਰੋਲਰ ਸਕੇਟਿੰਗ ਏਜ ਗਰੁੱਪ ਅੰ-14 (ਲੜਕੇ) ਈਵੈਂਟ ਇਨਲਾਈਨ ਰਿੰਕ ਰੇਸ 500 ਡੀ ਵਿੱਚ ਭਵਿਆ ਕੰਬੋਜ਼ (ਮੋਹਾਲੀ), ਆਰਿਅਵ ਵਰਮਾ (ਮੋਹਾਲੀ) ਅਤੇ ਸਹਿਜ ਹਰਿੰਦਰ ਸਿੰਘ (ਅੰਮ੍ਰਿਤਸਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਈਵੈਂਟ ਕੁਆਰਡਜ਼ ਰਿੰਕ ਰੇਸ 500 ਡੀ ਵਿੱਚ ਹੇਮਾਂਸ਼ੂ ਕਾਂਸਲ (ਬਠਿੰਡਾ), ਏਕਮਜੋਤ ਸੈਣੀ (ਮੋਹਾਲੀ) ਅਤੇ ਪ੍ਰਭਕਿਰਤ ਸਿੰਘ ਧੀਮਾਨ (ਪਟਿਆਲਾ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਅੰ-14 (ਲੜਕੀਆਂ) ਈਵੈਂਟ ਕੁਆਰਡਜ਼ ਰਿੰਕ ਰੇਸ ਜ਼ 500ਲ਼ਣ ਵਿੱਚ ਇਸਮਨਜੋਤ ਕੌਰ (ਅੰਮ੍ਰਿਤਸਰ), ਆਧਿਆ ਕੌਸ਼ਿਕ (ਮੋਹਾਲੀ) ਅਤੇ ਨਿਮਰਤਜੋਤ ਗਰੇਵਾਲ (ਸੰਗਰੂਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਇਨਲਾਈਨ ਰਿੰਕ ਰੇਸ ਜ਼ਜ਼ਜ਼ 500 ਡੀ ਵਿੱਚ ਸ਼ਾਨ ਕੌਰ ਗਰੇਵਾਲ (ਲੁਧਿਆਣਾ), ਸਿਮਰੀਤ ਕੌਰ (ਮੋਹਾਲੀ) ਅਤੇ ਜਸਲੀਨ ਕੌਰ (ਮੋਹਾਲੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ- ਏਜ ਗਰੁੱਪ ਅੰ-14 (ਲੜਕੀਆਂ) ਵੇਟ 40 ਕਿਲੋ ਵਿੱਚ ਲਵਜੋਤ ਕੌਰ (ਅੰਮ੍ਰਿਤਸਰ) ਨੇ ਪਹਿਲਾ, ਖੁਸ਼ਮਨ (ਮੋਹਾਲੀ) ਨੇ ਦੂਸਰਾ ਅਤੇ ਹਰਜੋਤ ਕੌਰ (ਸਭਸ ਨਗਰ) ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਵੇਟ ਲਿਫਟਿੰਗ 45 ਕਿਲੋ ਵਿੱਚ ਹਰਸੀਰਤ ਕੌਰ ਗਿੱਲ (ਲੁਧਿਆਣਾ) ਨੇ ਪਹਿਲਾ, ਰਿਪਨਪ੍ਰੀਤ ਕੌਰ (ਬਰਨਾਲਾ) ਨੇ ਦੂਸਰਾ ਅਤੇ ਖੁਸ਼ੀ (ਮੋਹਾਲੀ) ਨੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ 49 ਕਿਲੋ ਵਿੱਚ ਮਨਦੀਪ ਕੌਰ (ਸਭਸ ਨਗਰ) ਨੇ ਪਹਿਲਾ, ਖੁਸ਼ਪ੍ਰੀਤ ਕੌਰ (ਰੋਪੜ) ਨੇ ਦੂਸਰਾ ਅਤੇ ਖੁਸ਼ੀ (ਲੁਧਿਆਣਾ) ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-14 (ਲੜਕੇ) ਵੇਟ -37 ਕਿਲੋ ਵਿੱਚ ਨੀਤਲ ਕਮਾਰ (ਮੋਹਾਲੀ), ਗੁਰਸਿਮਰ ਸਿੰਘ (ਲੁਧਿਆਣਾ) ਅਤੇ ਜੈ ਰਾਮ ਭਗਤ (ਜਲੰਧਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ 49 ਕਿਲੋ ਵਿੱਚ ਸਮੀਰ ਸਿੰਘ (ਅੰਮ੍ਰਿਤਸਰ) ਨੇ ਪਹਿਲਾ, ਜਸ਼ਨਦੀਪ ਸਿੰਘ (ਮੋਹਾਲੀ) ਨੇ ਦੂਸਰਾ ਅਤੇ ਸਾਹਿਲਪ੍ਰੀਤ ਸਿੰਘ (ਰੂਪ ਨਗਰ) ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਵੇਟ 67 ਕਿਲੋ ਵਿੱਚ ਹਿਮਾਂਗ ਸ਼ਰਮਾ (ਪਟਿਆਲਾ), ਜਗਤੇਸ਼ਵਰ ਸਿੰਘ ਸੰਧੂ (ਹੁਸ਼ਿਆਰਪੁਰ) ਅਤੇ ਗੌਰਵ ਮਾਨ (ਜਲੰਧਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ 67 ਕਿਲੋ ਵਿੱਚ ਹਰਕੀਰਤ ਸਿੰਘ (ਮੋਹਾਲੀ), ਪਰਮਜੋਤ ਸਿੰਘ (ਹੁਸ਼ਿਆਰਪੁਰ) ਅਤੇ ਕੰਵਲਜੀਤ ਸਿੰਘ (ਮੋਹਾਲੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੀਆਂ) ਵੇਟ 55 ਕਿਲੋ ਵਿੱਚ ਦਿਕਸ਼ਾ ਰਾਣੀ (ਸੰਗਰੂਰ), ਅਰਸ਼ਦੀਪ ਕੌਰ (ਮੋਹਾਲੀ) ਅਤੇ ਪਰਮਜੀਤ ਕੌਰ (ਗੁਰਦਾਸਪੁਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। 

ਵੇਟ ਲਿਫਟਿੰਗ 64 ਕਿਲੋ ਵਿੱਚ ਸੁਖਮਨਪ੍ਰੀਤ ਕੌਰ (ਲੁਧਿਆਣਾ), ਬੰਦਨਾ (ਰੂਪ ਨਗਰ) ਅਤੇ ਜੈਸਲ ਸੰਧੂ (ਮੋਹਾਲੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ 76 ਕਿਲੋ ਵਿੱਚ ਗਗਨਦੀਪ ਕੌਰ (ਸੰਗਰੂਰ), ਵੰਸ਼ਿਕਾ ਵਰਮਾ (ਰੂਪ ਨਗਰ) ਅਤੇ ਸਾਹਿਬ ਕੌਰ (ਜਲੰਧਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ 81 ਕਿਲੋ ਵਿੱਚ ਅਨੰਨਿਆ (ਮੋਹਾਲੀ), ਹਰਦੀਪ ਕੌਰ (ਰੂਪਨਗਰ) ਅਤੇ ਸਤਵਿੰਦਰ ਕੌਰ (ਜਲੰਧਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD