Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਸੈਕਟਰ 40 'ਚ ਸੜਕਾਂ ਦੇ ਮੁਰੰਮਤ ਕਾਰਜ਼ਾਂ ਦਾ ਉਦਘਾਟਨ

ਕਿਹਾ! ਕਰੀਬ 39 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਮੁਕੰਮਲ ਹੋਣ 'ਤੇ, ਆਵਾਜਾਈ ਹੋਵੇਗੀ ਸੁਖਾਵੀਂ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 12 Oct 2023

ਮੁੱਖ ਪ੍ਰਸ਼ਾਸਕ, ਗਲਾਡਾ ਦੀਆਂ ਹਦਾਇਤਾ ਅਨੁਸਾਰ ਗਲਾਡਾ ਦੇ ਟੈਕਨੀਕਲ ਵਿੰਗ ਵੱਲੋਂ ਸੈਕਟਰ-40 ਵਿਖੇ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਠੇਕੇਦਾਰ ਨੂੰ ਅਲਾਟ ਕੀਤਾ ਗਿਆ। ਸੜਕਾਂ ਦੀ ਮੁਰੰਮਤ ਕਾਰਜ਼ਾਂ ਦਾ ਉਦਘਾਟਨ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਕੀਤਾ ਗਿਆ ਜਿਸ 'ਤੇ ਕਰੀਬ 38.91 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਛੀਨਾ ਵੱਲੋਂ ਗਲਾਡਾ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਮਾਣ ਕਾਰਜ਼ਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੋਤਾ ਨਾ ਕੀਤਾ ਜਾਵੇ ਅਤੇ ਇਸ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਟੁੱਟੀਆਂ ਸੜਕਾਂ ਤੋ ਆਉਣ ਵਾਲੀ ਸੱਮਸਿਆਂ ਤੋਂ ਛੁਟਕਾਰਾ ਮਿਲ ਸਕੇ।

ਮੌਕੇ 'ਤੇ ਵਿਧਾਇਕ ਛੀਨਾ ਨੂੰ ਗਲਾਡਾ ਦੇ ਅਧਿਕਾਰੀਆਂ ਦੀ ਹਾਜਰੀ ਵਿੱਚ ਸੈਕਟਰ-40 ਦੇ ਵਸਨੀਕਾ ਵੱਲੋਂ ਆਪਣੀਆਂ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ ਜਿਨ੍ਹਾਂ ਵਿੱਚ ਬਿਜਲੀ, ਪਾਰਕ ਅਤੇ ਸਾਫ ਸਫਾਈ ਆਦਿ ਸ਼ਾਮਲ ਹਨ। ਇਸ ਸਬੰਧੀ ਵਿਧਾਇਕ ਛੀਨਾ ਵੱਲੋਂ ਗਲਾਡਾ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਇਨ੍ਹਾਂ ਮੁਸਕਿਲਾਂ  ਦਾ ਜਲਦ ਤੋ ਜਲਦ ਨਿਪਟਾਰਾ ਕੀਤਾ ਜਾਵੇ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD