Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੂਟਿੰਗ ਰੇਂਜ, ਦਸ਼ਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਚੱਲ ਰਹੇ ਹਨ ਮੁਕਾਬਲੇ ਸਫਲਤਾ ਪੂਰਵਕ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Sri Mukatsar Sahib

Web Admin

Web Admin

5 Dariya News

ਲੰਬੀ / ਸ੍ਰੀ ਮੁਕਤਸਰ ਸਾਹਿਬ , 13 Oct 2023

Last updated on: Oct 13, 2023, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ -2 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਦਸ਼ਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਸਫਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਖੇਡਾਂ ਮੌਕੇ ਸ਼੍ਰੀਮਤੀ ਅਵਨੀਤ ਕੌਰ, ਸ਼ੂਟਿੰਗ ਓਲੰਪਿਅਨ ਖਿਡਾਰਨ ਨੇ ਖਿਡਾਰੀਆਂ ਦਾ ਮਨੌਬਲ ਵਧਾਇਆ।ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਖਿਡਾਰੀਆਂ ਨੂੰ ਦੱਸਿਆ ਕਿ ਉਨਾਂ ਨੇ ਦਸ਼ਮੇਸ਼ ਗਰਲਜ਼ ਕਾਲਜ, ਬਾਦਲ ਤੋਂ ਹੀ ਆਪਣੀ ਸ਼ੂਟਿੰਗ ਕਰਿਅਰ ਦੀ ਸ਼ੁਰੂਆਤ ਕੀਤੀ ਸੀ।

ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖੇਡਾਂ ਨਾਲ ਵਿਦਿਆਰਥੀਆਂ ਦੀਆਂ ਸਿਹਤ ਅਤੇ ਯੋਗਤਾ ਨੂੰ ਬਣਾਈ ਰੱਖਣ ਵਿੱਚ ਸਹਾਇਤਾ ਮਿਲਦੀ ਹੈ।ਖੇਡਾਂ ਨਾਲ ਖਿਡਾਰੀਆਂ ਵਿੱਚ ਅਨੁਸ਼ਾਸ਼ਨ ਅਤੇ ਭਾਈਚਾਰੇ ਦੀ ਭਾਵਨਾ ਪੈਦਾ ਹੁੰਦੀ ਹੈ। ਖੇਡਾਂ ਮਨ ਪ੍ਰਚਾਵੇ ਦਾ ਵਧੀਆ ਸਾਧਨ ਹਨ ਅਤੇ ਖੇਡਾਂ ਖੇਡ ਕੇ ਮਨ ਸਦਾ ਖੁਸ਼ ਰਹਿੰਦਾ ਹੈ। ਇਨ੍ਹਾਂ ਖੇਡਾਂ ਵਿੱਚ ਪੰਜਾਬ ਰਾਜ ਦੀਆਂ ਟੀਮਾਂ ਦੇ ਮੈਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 10 ਮੀਟਰ ਏਅਰ ਪਿਸਟਲ, 10 ਮੀਟਰ ਏਅਰ ਰਾਈਫਲ, 50 ਮੀਟਰ 3 ਪੀ ਰਾਈਫਲ, 50 ਮੀਟਰ, 25 ਮੀਟਰ ਸਪੋਰਟਸ ਪਿਸਟਲ, 50 ਮੀਟਰ ਪਿਸਟਲ ਈਵੇਂਟ ਦੇ ਮੈਚ ਕਰਵਾਏ ਜਾ ਰਹੇ ਹਨ।

ਇਨ੍ਹਾਂ ਖੇਡਾਂ ਦੌਰਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਖੇਡ ਵਿਭਾਗ ਵੱਲੋਂ ਇਨ੍ਹਾਂ ਖੇਡਾਂ ਦੌਰਾਨ ਖਿਡਾਰੀਆਂ ਨੂੰ ਸਵੇਰੇ,ਦੁਪਿਹਰ ਅਤੇ ਰਾਤ ਤੇ ਸਮੇਂ ਰਿਫਰੈਸ਼ਮੈਂਟ/ਡਾਈਟ ਮੁਹੱਈਆਂ ਕਰਵਾਈ ਜਾ ਰਹੀ ਹੈ।ਇਸ ਪ੍ਰੋਗਰਾਮ ਵਿੱਚ ਖੇਡ ਵਿਭਾਗ ਦੇ ਸਮੂਹ ਸ਼ੂਟਿੰਗ ਕੋਚ, ਗੇਮ ਇੰਚਾਰਜ ਅਤੇ ਪਿੰਡ ਪੰਚਾਇਤ ਦੇ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।  

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD