Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 32 'ਚ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਡਾਬਾ ਰੋਡ, ਬੀ.ਐਮ.ਸੀ..ਨਗਰ, ਮੱਕੜ ਕਲੋਨੀ ਦੇ ਨਾਲ ਲੱਗਦੇ ਇਲਾਕਿਆਂ 'ਚ ਬਣਾਈਆਂ ਜਾ ਰਹੀਆਂ ਸੜਕਾਂ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 14 Oct 2023

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 32 (ਪੁਰਾਣਾ 30) ਵਿਖੇ ਸੜਕਾਂ ਦੇ ਨਿਰਮਾਣ ਕਾਰਜ ਦਾ ਅੱਜ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 32 (ਪੁਰਾਣਾ 30) ਅਧੀਨ ਪੀ.ਐਸ.ਪੀ.ਸੀ.ਐਲ. ਦਫ਼ਤਰ ਗਲੀ ਨੰਬਰ 1, ਡਾਬਾ ਰੋਡ, ਬੀ.ਐਮ.ਸੀ..ਨਗਰ, ਨੇੜੇ ਪੀ.ਐਸ.ਪੀ.ਸੀ.ਐਲ. ਦਫ਼ਤਰ ਗਲੀ ਨੰਬਰ 3, ਮੱਕੜ ਕਲੋਨੀ ਵਿਖੇ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸੜਕਾਂ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਬਹੁਤ ਗੰਭੀਰ ਹਨ, ਉਹ ਕਿਸੇ ਵੀ ਵਿਕਾਸ ਪ੍ਰੋਜੈਕਟ ਨੂੰ ਬਿਨਾਂ ਕਿਸੇ ਅੜਚਣ ਤੋਂ ਪ੍ਰਵਾਨਗੀ ਦਿੰਦੇ ਹੋਏ ਤੁਰੰਤ ਸ਼ੁਰੂ ਕਰਨ ਲਈ ਹਰੀ ਝੰਡੀ ਦਿੰਦੇ ਹਨ। 

ਇਹੀ ਕਾਰਨ ਹੈ ਕਿ ਦੱਖਣੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਦੀ ਦਸ਼ਾ ਪੂਰੀ ਤਰਾਂ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਨਾਲ ਜਿੱਥੇ ਸੜਕੀ ਹਾਦਸਿਆਂ 'ਤੇ ਵੀ ਠੱਲ ਪਵੇਗੀ ਉੱਥੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੜਕਾਂ 'ਤੇ ਜਾਮ ਲੱਗ ਜਾਂਦਾ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਹ ਸਾਰੇ ਕੰਮ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ। 

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD