Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ 2023- ਨੈੱਟਬਾਲ ਮੁਕਾਬਲੇ: ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ

Gurdeep Singh Batth, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

5 Dariya News

5 Dariya News

5 Dariya News

ਬਰਨਾਲਾ , 14 Oct 2023

Last updated on: Oct 14, 2023, 00:00 IST

ਸੂਬਾ ਸਰਕਾਰ ਵਲੋਂ ਕਰਵਾਈ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐੱਸ.ਡੀ ਕਾਲਜ ਦੇ ਖੇਡ ਮੈਦਾਨ ਵਿੱਚ ਨੈੱਟਬਾਲ ਦੇ ਸੂਬਾਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਇਹਨਾਂ ਖੇਡ ਮੁਕਾਬਲਿਆਂ ਦੇ ਚੌਥੇ ਦਿਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵਿਸ਼ੇਸ਼ ਤੌਰ 'ਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ। ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦਾ ਹਿੱਸਾ ਹੈ, ਅਸਲ ਗੱਲ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰ ਕੇ ਮੁਕਾਬਲਾ ਕਰਨ ਦੀ ਹੈ। ਉਹਨਾਂ ਸੁਚੱਜੇ ਢੰਗ ਨਾਲ ਇਹ ਮੁਕਾਬਲੇ ਕਰਵਾਏ ਜਾਣ 'ਤੇ ਐੱਸ.ਡੀ ਕਾਲਜ ਪ੍ਰਬੰਧਕੀ ਕਮੇਟੀ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਵੱਡੀ ਗਿਣਤੀ ਨੌਜਵਾਨ ਖੇਡ ਮੈਦਾਨਾਂ ਦਾ ਰੁਖ ਕਰ ਰਹੇ ਹਨ। ਇਸ ਨਾਲ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਨਾਲ ਨੌਕਰੀਆਂ ਵਿੱਚ ਵੱਧ ਮੌਕੇ ਮਿਲਣਗੇ। ਇਸ ਮੌਕੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਸਬ ਇੰਸਪੈਕਟਰ ਅਵਤਾਰ ਸਿੰਘ, ਗਗਨਦੀਪ ਸਿੰਗਲਾ, ਪ੍ਰੋ. ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਕੋਚ ਹਾਜ਼ਰ ਸਨ।

 

Tags: Gurdeep Singh Batth , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD