Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

"ਸਰਦਾਰਾ ਐਂਡ ਸੰਨਜ਼: ਰਿਸ਼ਤਿਆਂ ਦੇ ਵਿਚਕਾਰ ਸੱਭਿਆਚਾਰ ਦੀ ਕੰਧ

ਫਿਲਮ ਤੁਹਾਡੇ ਨੇੜੇ ਦੇ ਸਿਨੇਮਾਘਰਾਂ ਵਿੱਚ 27 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ"

Pollywood, Sardara And Sons, Roshan Prince, Yograj Singh, Sarabjit Cheema, Duniya Song, Duniya Song Sardara And Sons, Sardara And Sons Duniya, Sardara And Sons Song Duniya, Sardara And Sons Release Date, Sardara And Sons Cast, Sardara And Sons Movie, Sardara And Sons Movie Release Date, Sardara And Sons Movie Cast, Sardara And Sons Roshan Prince, Roshan Prince Movie Sardara And Sons, Sarb Nagra , Amandeep Singh, Sardara And Sons Trailer, Sardara And Sons Movie Trailer

Web Admin

Web Admin

5 Dariya News

ਚੰਡੀਗੜ੍ਹ , 14 Oct 2023

Last updated on: Oct 14, 2023, 00:00 IST

ਪੰਜਾਬੀ ਫਿਲਮ ਇੰਡਸਟਰੀ ਵਿੱਚ ਇੱਕ ਨਵੀਂ ਫਿਲਮ ''ਸਰਦਾਰਾ ਐਂਡ ਸੰਨਜ਼'' ਆਉਣ ਜਾ ਰਹੀ ਹੈ, ਜਿਸ ਵਿੱਚ ਅਸੀਂ ਕੁਝ ਖਾਸ ਹਸਤੀਆਂ, ਯੋਗਰਾਜ ਸਿੰਘ, ਸਰਬਜੀਤ ਚੀਮਾ ਅਤੇ ਰੌਸ਼ਨ ਪ੍ਰਿੰਸ ਨੂੰ ਇਕੱਠੇ ਦੇਖਾਂਗੇ, ਇਸ ਫਿਲਮ ਦਾ ਟ੍ਰੇਲਰ ਸਭ ਨਾਲ ਸਾਂਝਾ ਕੀਤਾ ਜਾ ਚੁਕਿਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। 27 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਇਹ ਫਿਲਮ ਸਰਬ ਨਾਗਰਾ ਦੁਆਰਾ ਨਿਰਦੇਸ਼ਤ ਹੈ ਅਤੇ ਨਿਊਕਲੀਅਰ ਪ੍ਰੋਡਕਸ਼ਨ ਦੇ ਬੈਨਰ ਹੇਠ ਅਮਨਦੀਪ ਸਿੰਘ ਦੁਆਰਾ ਨਿਰਮਿਤ ਕੀਤੀ ਗਈ ਹੈ। ਇੰਨਾ ਹੀ ਨਹੀਂ, ਇਸ ਫਿਲਮ ਨੂੰ OHRI ਪ੍ਰੋਡਕਸ਼ਨ ਦੁਆਰਾ ਦੁਨੀਆ ਭਰ ਵਿੱਚ ਵੰਡਿਆ ਜਾਵੇਗਾ।

ਭਾਵੇਂ ਫ਼ਿਲਮ ਦਾ ਟ੍ਰੇਲਰ ਪਹਿਲਾਂ ਹੀ ਦਰਸ਼ਕਾਂ ਨਾਲ ਸਾਂਝਾ ਕੀਤਾ ਜਾ ਚੁੱਕਾ ਹੈ ਪਰ ਫ਼ਿਲਮ ਦੇ ਮੁੱਖ ਅਦਾਕਾਰ ਯੋਗਰਾਜ ਸਿੰਘ ਨੇ ਆਪਣੀ ਫ਼ਿਲਮ ਵਿਚ ਦਿਖਾਏ ਜਾਂ ਵਾਲੇ ਰਿਸ਼ਤਿਆਂ ਦੀ ਡੂੰਘਾਈ ਨੂੰ ਧਿਆਨ ਵਿੱਚ ਰੱਖਦਿਆਂ ਕਈ ਖ਼ੂਬਸੂਰਤ ਗੱਲਾਂ ਮੀਡੀਆ ਨਾਲ ਸਾਂਝੀਆਂ ਕੀਤੀਆਂ। ਫਿਲਮ ਦੇ ਟ੍ਰੇਲਰ ਦੇ ਨਾਲ, ਇਸਦੇ ਦੋ ਗੀਤ ਵੀ ਸਾਂਝੇ ਕੀਤੇ ਗਏ ਹਨ, "ਮਿੱਟੀਏ ਪੰਜਾਬ ਦੀਏ" ਅਤੇ "ਦੁਨੀਆ" ਜੋ ਇਸ ਫਿਲਮ ਵਿੱਚ ਦਿਖਾਈ ਗਈ ਕਹਾਣੀ ਨੂੰ ਪੂਰੀ ਤਰ੍ਹਾਂ ਬਿਆਨ ਕਰਦੇ ਹਨ।

ਇਹ ਇੱਕ ਆਮ ਪੰਜਾਬੀ ਪਿਤਾ ਦੀ ਕਹਾਣੀ ਹੈ ਜੋ ਆਪਣੇ ਪਰਿਵਾਰ ਨੂੰ ਆਪਣੇ ਵੱਡੇ ਪੁੱਤਰ, ਜੋ ਪਹਿਲਾਂ ਹੀ ਕੈਨੇਡਾ ਦਾ ਸਥਾਈ ਨਾਗਰਿਕ ਹੈ, ਨਾਲ ਕੈਨੇਡਾ ਵਿੱਚ ਰਹਿਣ ਲਈ ਲਾਇ ਜਾਂਦਾ ਹੈ। ਪਰਿਵਾਰ ਨੂੰ ਸ਼ੁਰੂ ਵਿੱਚ ਇੱਕ ਨਵੇਂ ਦੇਸ਼ ਦੇ ਸੱਭਿਆਚਾਰ ਵਿੱਚ ਢਲਣ ਲਈ ਸੰਘਰਸ਼ ਕਰਨਾ ਪੈਂਦਾ ਹੈ, ਜਿਸ ਕਾਰਨ ਉਹ ਆਪਣੇ ਪੁੱਤਰ 'ਤੇ ਨਿਰਭਰ ਹੋਣ ਦੀ ਬਜਾਏ ਕਿਸੇ ਵਿਦੇਸ਼ੀ ਦੇਸ਼ ਵਿੱਚ ਸੁਤੰਤਰ ਤੌਰ 'ਤੇ ਰਹਿਣ ਦਾ ਫੈਸਲਾ ਕਰਦੇ ਹਨ।

ਫਿਲਮ ਦੇ ਗੀਤਾਂ 'ਮਿੱਟੀਏ ਪੰਜਾਬ ਦੀਏ' ਅਤੇ 'ਦੁਨੀਆ' ਦੇ ਰਿਲੀਜ਼ ਹੋਣ ਨਾਲ ਦਰਸ਼ਕਾਂ ਦੇ ਦਿਲਾਂ ਵਿਚ ਉਤਸ਼ਾਹ ਦੀ ਲਹਿਰ ਪੈਦਾ ਹੋ ਗਈ ਹੈ ਕਿਉਂਕਿ ਇਹ ਫਿਲਮ ਵਿਚ ਦੀ ਕਹਾਣੀ ਨੂੰ ਡੂੰਘਾਈ ਨਾਲ ਬਿਆਨ ਕਰਦੇ ਹਨ ਅਤੇ ਸਾਡੇ ਪਰਿਵਾਰਕ ਰਿਸ਼ਤਿਆਂ ਵਿਚ ਨਿੱਘ ਲਿਆਉਂਦੇ ਫਿਲਮ ਦੇ ਟ੍ਰੇਲਰ ਨੂੰ ਦੁਨੀਆ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਦਰਸਾਉਂਦਾ ਹੈ ਕਿ ਇਸ ਦੇ ਰਿਲੀਜ਼ ਹੋਣ 'ਤੇ ਦਰਸ਼ਕਾਂ ਦੀ ਫਿਲਮ ਨੂੰ ਦੇਖਣ ਵਿੱਚ ਦਿਲਚਸਪੀ ਦਿਖਾਈ ਦਿੰਦੀ ਹੈ। ਇਸ ਲਈ ਆਪਣੇ ਕੈਲੰਡਰਾਂ 'ਤੇ ਨਿਸ਼ਾਨ ਲਗਾਓ ਅਤੇ 27 ਅਕਤੂਬਰ, 2023 ਨੂੰ ਇਸ ਸਿਨੇਮੈਟਿਕ ਟ੍ਰੀਟ ਲਈ ਬਣੇ ਰਹੋ!

 

Tags: Pollywood , Sardara And Sons , Roshan Prince , Yograj Singh , Sarabjit Cheema , Duniya Song , Duniya Song Sardara And Sons , Sardara And Sons Duniya , Sardara And Sons Song Duniya , Sardara And Sons Release Date , Sardara And Sons Cast , Sardara And Sons Movie , Sardara And Sons Movie Release Date , Sardara And Sons Movie Cast , Sardara And Sons Roshan Prince , Roshan Prince Movie Sardara And Sons , Sarb Nagra , Amandeep Singh , Sardara And Sons Trailer , Sardara And Sons Movie Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD