Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ-2023 : ਵੁਸ਼ੂ ਖੇਡ ਮੁਕਾਬਲਿਆਂ ਦੇ ਆਖ਼ਰੀ ਦਿਨ ਖਿਡਾਰੀਆਂ ਦੇ ਦਿਲਚਸਪ ਮੁਕਾਬਲੇ ਹੋਏ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Mansa

Web Admin

Web Admin

5 Dariya News

ਮਾਨਸਾ , 15 Oct 2023

Last updated on: Oct 15, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੁਸ਼ੂ ਖੇਡ ਦਾ ਅੱਜ ਆਖ਼ਰੀ ਦਿਨ ਸੀ, ਜਿਸ ਵਿਚ ਵੱਖ ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਨੇ ਦਿੱਤੀ। ਉਨ੍ਹਾਂ ਨਾਲ ਖੇਡ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਵੀ ਮੌਜੂਦ ਸਨ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵੁਸ਼ੂ ਖੇਡ ਮੁਕਾਬਲਿਟਾ ਦੇ ਆਖਰੀ ਦਿਨ ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿਚ ਐਸ.ਬੀ.ਐਸ. ਨਗਰ ਦੀ ਅਮਨਦੀਪ ਕੌਰ ਨੇ 45 ਕਿਲੋ ਵਜ਼ਨ ਵਿਚ ਗੋਲਡ ਅਤੇ ਗੁਰਦਾਸਪੁਰ ਦੀ ਖੁਸ਼ਪ੍ਰੀਤ ਕੌਰ ਨੇ ਸਿਲਵਰ ਮੈਡਲ ਹਾਸਲ ਕੀਤਾ। 45 ਤੋਂ 48 ਕਿਲੋ ਵਜ਼ਨ ਵਿਚ ਮੋਗਾ ਦੀ ਰਸ਼ਪਾਲ ਕੌਰ ਨੇ ਗੋਲਡ, ਸ਼ਹੀਦ ਭਗਤ ਸਿੰਘ ਨਗਰ ਦੀ ਆਮਨਾ ਨੇ ਸਿਲਵਰ ਮੈਡਲ ਜਿੱਤਿਆ। 

48 ਤੋਂ 52 ਕਿਲੋ ਵਿਚ ਮੋਗਾ ਦੀ ਜਸਪਿੰਦਰ ਕੌਰ ਨੇ ਗੋਲਡ, ਸ਼ਹੀਦ ਭਗਤ ਸਿੰਘ ਨਗਰ ਦੀ ਸਨਾਲੀ ਨੇ ਸਿਲਵਰ ਮੈਡਲ ਹਾਸਲ ਕੀਤਾ।ਇਸੇ ਤਰ੍ਹਾਂ 52 ਤੋਂ 56 ਕਿਲੋ ਵਿਚ ਸ਼ਹੀਦ ਭਗਤ ਸਿੰਘ ਨਗਰ ਦੀ ਪੂਜਾ ਰਾਣੀ ਨੇ ਗੋਲਡ ਅਤੇ ਗੁਰਦਾਸਪੁਰ ਦੀ ਜੈਨਮ ਖਾਤਮ ਨੇ ਸਿਲਵਰ ਮੈਡਲ ਜਿੱਤਿਆ। 21 ਤੋਂ 40 ਸਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ 42 ਤੋਂ 45 ਕਿਲੋ ਭਾਰ ਵਿਚ ਸ਼ਹੀਦ ਭਗਤ ਸਿੰਘ ਨਗਰ ਦੀ ਅਮਰਪ੍ਰੀਤ ਕੌਰ ਨੇ ਗੋਲਡ, ਮੋਗਾ ਦੀ ਬਿਮਲਾ ਨੇ ਸਿਲਵਰ ਮੈਡਲ ਜਿੱਤਿਆ। 45 ਤੋਂ 48 ਕਿਲੋ ਵਿਚ ਜਲੰਧਰ ਦੀ ਪਲਵੀ ਨੇ ਗੋਲਡ, ਬਠਿੰਡਾ ਦੀ ਮਿਲਾਨੀ ਨੇ ਸਿਲਵਰ ਮੈਡਲ ਹਾਸਲ ਕੀਤਾ। ਇਸੇ ਤਰ੍ਹਾਂ 48 ਤੋਂ 52 ਕਿਲੋ ਵਿਚ ਗੁਰਦਾਸਪੁਰ ਦੀ ਮੁਸਕਾਨ ਨੇ ਗੋਲਡ, ਪਟਿਆਲਾ ਦੀ ਸ਼ੁਭਦੀਪ ਕੌਰ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ। 52 ਤੋਂ 56 ਕਿਲੋ ਵਿਚ ਪਟਿਆਲਾ ਦੇ ਹਿਮਾਂਸ਼ੂ ਸਿੰਗਲਾ ਨੇ ਗੋਲਡ ਅਤੇ ਮਾਨਸਾ ਦੀ ਸੁਮਿੱਤਰਾ ਨੇ ਸਿਲਵਰ  ਮੈਡਲ ਪ੍ਰਾਪਤ ਕੀਤਾ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD