Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਸੂਬਾ ਪੱਧਰੀ ਮੁਕਾਬਲੇ ਸਮਾਪਤ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Barnala

Web Admin

Web Admin

5 Dariya News

ਬਰਨਾਲਾ , 15 Oct 2023

Last updated on: Oct 15, 2023, 00:00 IST

'ਖੇਡਾਂ ਵਤਨ ਪੰਜਾਬ ਦੀਆਂ 2023' ਤਹਿਤ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਨੈੱਟਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਦੇ ਸੂਬਾ ਪੱਧਰੀ ਮੁਕਾਬਲੇ ਸਮਾਪਤ ਹੋ ਗਏ ਹਨ।  ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਟੇਬਲ ਟੈਨਿਸ ਮੁਕਾਬਲੇ ਜੋ ਕਿ ਬਰਨਾਲਾ ਕਲੱਬ ਵਿੱਚ ਕਰਵਾਏ ਗਏ, 'ਚ ਅੰਡਰ 14 ਲੜਕੇ (ਸੈਮੀਫਾਈਨਲ) ਵਿੱਚ ਜਲੰਧਰ ਨੇ ਲੁਧਿਆਣਾ ਨੂੰ 3-2 ਨਾਲ ਹਰਾਇਆ। 

ਅੰਡਰ 14 ਲੜਕੇ (ਫਾਈਨਲ) ਵਿੱਚ ਅੰਮ੍ਰਿਤਸਰ ਨੇ ਜਲੰਧਰ ਨੂੰ  3-2 ਨਾਲ ਹਰਾਇਆ। ਇਸ ਤਰ੍ਹਾਂ ਅੰਮ੍ਰਿਤਸਰ ਪਹਿਲੇ, ਦੂਜੇ ਸਥਾਨ 'ਤੇ ਜਲੰਧਰ ਅਤੇ ਤੀਜੀ ਪੁਜੀਸ਼ਨ ਲੁਧਿਆਣਾ ਅਤੇ ਫਿਰੋਜ਼ਪੁਰ ਨੇ ਪ੍ਰਾਪਤ ਕੀਤੀ। ਅੰਡਰ 17 ਲੜਕੇ (ਸੈਮੀਫਾਈਨਲ) ਵਿੱਚ ਜਲੰਧਰ ਨੇ ਬਰਨਾਲਾ ਨੂੰ 3-0 ਨਾਲ , ਅੰਮ੍ਰਿਤਸਰ ਨੇ ਲੁਧਿਆਣਾ ਨੂੰ 3-0 ਨਾਲ ਹਰਾਇਆ। ਅੰਡਰ 17 ਲੜਕੇ (ਫਾਈਨਲ) ਵਿੱਚ ਅੰਮ੍ਰਿਤਸਰ ਨੇ ਜਲੰਧਰ ਨੂੰ  3-2 ਨਾਲ ਹਰਾਇਆ। 

ਇਸ ਤਰ੍ਹਾਂ ਅੰਮ੍ਰਿਤਸਰ ਪਹਿਲੇ, ਦੂਜੇ ਸਥਾਨ 'ਤੇ ਜਲੰਧਰ ਅਤੇ ਤੀਜੀ ਪੁਜੀਸ਼ਨ ਬਰਨਾਲਾ ਅਤੇ ਲੁਧਿਆਣਾ ਨੇ ਪ੍ਰਾਪਤ ਕੀਤੀ। ਅੰਡਰ 21-30 ਲੜਕੇ (ਫਾਈਨਲ) ਵਿੱਚ ਅੰਮ੍ਰਿਤਸਰ ਨੇ ਜਲੰਧਰ ਨੂੰ  3-2 ਨਾਲ ਹਰਾਇਆ। ਤੀਜੇ ਸਥਾਨ 'ਤੇ ਪਟਿਆਲਾ ਅਤੇ ਲੁਧਿਆਣਾ ਰਹੇ।21-30 ਉਮਰ ਵਰਗ ਲੜਕਿਆਂ ਦੀ ਮੈਡਲ ਸੈਰੇਮਨੀ ਦੀ ਰਸਮ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਨਿਭਾਈ। ਅੰਡਰ 14, 17, 21 ਦੇ ਜੇਤੂ ਲੜਕਿਆਂ ਦੀ ਹੌਸਲਾ ਅਫਜ਼ਾਈ ਬਰਨਾਲਾ ਕਲੱਬ ਦੇ ਸੈਕਟਰੀ ਡਾਕਟਰ ਰਮਨਦੀਪ ਸਿੰਘ ਨੇ ਕੀਤੀ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD