Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪਾਵਰਕੌਮ ਵੱਲੋਂ ਪਾਵਰ ਸਪੋਟਲਾਈਟ ਮੈਗਜ਼ੀਨ ਰਿਲੀਜ਼

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab State Power Corporation Limited

Web Admin

Web Admin

5 Dariya News

ਪਟਿਆਲਾ , 16 Oct 2023

Last updated on: Oct 16, 2023, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 45ਵੇਂ ਆਲ ਇੰਡੀਆ ਇਲੈਕਟੀਸਿਟੀ ਸਪੋਰਟਸ ਕੰਟਰੋਲ ਬੋਰਡ ਐਥਲੈਟਿਕਸ ਮੀਟ ਦੇ ਸਮਾਪਨ ਸਮਾਰੋਹ ਮੌਕੇ ਪਾਵਰ ਸਪੋਟਲਾਈਟ ਸਿਰਲੇਖ ਦੇ ਅਧੀਨ ਇਕ ਮੈਗਜ਼ੀਨ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਉ ਵੱਲੋਂ ਰਿਲੀਜ਼ ਕੀਤਾ ਗਿਆ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲੋਕ ਸੰਪਰਕ ਵਿਭਾਗ ਦੇ ਅਧੀਨ ਸਕੱਤਰ ਸ੍ਰੀ ਗੋਪਾਲ ਸ਼ਰਮਾ ਪਾਵਰ ਸਪੋਟਲਾਈਟ ਕਿਤਾਬਚੇ ਦੇ ਐਡੀਟੋਰੀਅਲ ਦੇ ਇੰਚਾਰਜ ਹਨ।

ਇਸ ਇਤਿਹਾਸਕ ਪਾਵਰ ਸਪੋਟਲਾਈਟ ਕਿਤਾਬਚੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਪਿਛਲੇ ਡੇਢ ਸਾਲ ਦੌਰਾਨ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ, ਸਕੀਮਾਂ ਅਤੇ ਬਿਜਲੀ ਖੇਤਰ ਦੀਆਂ ਮੁੱਖ ਪ੍ਰਾਪਤੀਆਂ ਨੂੰ ਰੰਗਦਾਰ ਤਸਵੀਰਾਂ ਅਤੇ ਤੱਥਾਂ ਤੇ ਅਧਾਰਤ ਸਾਰਣੀ ਨੂੰ ਬਹੁਤ ਪ੍ਰਭਾਵਸ਼ਾਲੀ ਸ਼ਬਦਾਵਲੀ ਨਾਲ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਅਤੇ ਬਿਜਲੀ ਸਬੰਧੀ ਸ਼ਿਕਾਇਤਾਂ ਤੇ ਮਸਲਿਆਂ ਦੇ ਨਿਪਟਾਰੇ , ਬਿੱਲਾਂ ਦੇ ਭੁਗਤਾਨ ਸੰਬੰਧੀ ਈ ਤਕਨੀਕੀ ਤਰੀਕੇ ਦੀ ਪੂਰੀ ਜਾਨਕਾਰੀ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵਿਆਪਕ ਪੱਧਰ ਤੇ ਉਲੀਕੇ ਸਕੀਮਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ  ਵਿਸ਼ੇਸ਼ ਮੈਗਜ਼ੀਨ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਾਰੇ ਉਚ ਅਧਿਕਾਰੀਆਂ ਸਮੇਤ ਸਾਰੇ ਵਿੰਗਾਂ ਦੇ ਸੁਪਰਵਾਈਜ਼ਰੀ ਪੱਧਰ ਤੱਕ ਦੇ ਸਾਰੇ ਅਫਸਰਾਂ ਦੇ ਦਫਤਰ, ਮੋਬਾਈਲ ਨੰਬਰ ਅਤੇ ਈ਼.ਮੇਲ ਪੱਤੇ ਵੀ ਪ੍ਰਕਾਸ਼ਿਤ ਕੀਤੇ ਗਏ ਹਨ।  ਇਸ ਤੋਂ ਇਲਾਵਾ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਖੇਡ ਸੰਸਾਰ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਭਰਪੂਰ ਲੇਖ ਵੀ ਪ੍ਰਕਾਸ਼ਿਤ ਕੀਤੇ ਗਏ ਹਨ।

 

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Power Corporation Limited

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD