Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 17 Oct 2023

Last updated on: Oct 17, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਚਮਕੌਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ 'ਤੇ ਡਾ.ਬਲਬੀਰ ਸਿੰਘ ਨੇ ਐਂਮਰਜੈਂਸੀ ਵਿਭਾਗ, ਓ.ਪੀ.ਡੀ ਏਰੀਆ, ਹਸਪਤਾਲ ਵਿੱਚ ਰੋਜ਼ਾਨਾ ਓ.ਪੀ.ਡੀ, ਹਸਪਤਾਲ ਦੇ ਸਾਜੋ-ਸਮਾਨ, ਡਾਕਟਰਾਂ ਦੀ ਵਕੈਂਸੀ ਪੋਜੀਸ਼ਨ ਅਤੇ ਹਸਪਤਾਲ ਦੀ ਉਸਾਰੀ ਅਧੀਨ ਨਵੀਂ ਬਿਲਡਿੰਗ ਦਾ ਜ਼ਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਨਵੀਂ ਉਸਾਰੀ ਅਧੀਨ ਬਿਲਡਿੰਗ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇਗੀ ਅਤੇ ਇਸ ਮੌਕੇ 'ਤੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ 'ਤੇ ਸਮੇਂ ਸਿਰ ਹਾਜਰੀ ਯਕੀਨੀ ਬਨਾਉਣ ਅਤੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।

ਇਸ ਮੌਕੇ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਨੇ ਕਮਿਊਨਿਟੀ ਹੈਲਥ ਸੈਂਟਰ ਚਮਕੌਰ ਸਾਹਿਬ ਵਿਖੇ ਸਪੈਸ਼ਲਿਸਟ ਡਾਕਟਰਾਂ ਦੀ ਤੈਨਾਤੀ ਕਰਨ ਸਬੰਧੀ ਬੇਨਤੀ ਕੀਤੀ ਤਾਂ ਜੋ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਜਿਸ ਉਪਰੰਤ ਸਿਹਤ ਮੰਤਰੀ ਨੇਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਐਸ.ਡੀ.ਐਮ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡਾ.ਸ਼ਲਾਖਾਧੀਰ, ਡਾ.ਸੁਮਿਤਾ ਸ਼ਰਮਾਂ, ਓਪਥੈਲਮਿਕ ਅਫਸਰ ਹਰਨਰਾਇਣ ਸਿੰਘ ਹਰਸ਼ਮੋਹਨ, ਐਸ.ਐਚ.ਓ. ਅਵਤਾਰ ਸਿੰਘ ਘੁੰਮਣ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD