Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੀ ਫਾਜ਼ਿਲਕਾ ਲੀਡਰਸ਼ਿਪ ਵੱਲੋਂ ਲਗਾਇਆ ਖੂਨਦਾਨ ਕੈਂਪ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਦਿਸ਼ਾ-ਨਿਰਦੇਸ਼ਾਂ *ਤੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲਗਾਇਆ ਕੈਂਪ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Blood Camp, Blood Donation Camp

Web Admin

Web Admin

5 Dariya News

ਫਾਜ਼ਿਲਕਾ , 17 Oct 2023

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਦਿਸਾ-ਨਿਰਦੇਸ਼ਾਂ *ਤੇ ਆਮ ਆਦਮੀ ਪਾਰਟੀ ਲੀਡਰਸ਼ਿਪ ਫਾਜ਼ਿਲਕਾ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸ. ਖਜਾਨ ਸਿੰਘ ਵਿਸ਼ੇਸ਼ ਤੌਰ *ਤੇ ਕੈਂਪ ਵਿਖੇ ਪਹੁੰਚੇ ਸਨ। ਇਸ ਮੌਕੇ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਪੰਜਾਬ ਦੇ ਜਨਮ ਦਿਵਸ ਨੂੰ ਸਮਰਪਿਤ ਖੁਦ ਖੂਨਦਾਨ ਕੀਤਾ ਅਤੇ ਖੂਨਦਾਨ ਕਰਨ ਵਾਲਿਆਂ ਦੀ ਹੌਂਸਲਾ ਅਫਜਾਈ ਵੀ ਕੀਤੀ। ਉਨ੍ਹਾਂ ਖੂਨਦਾਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੂਨਦਾਨ ਸੇਵਾ ਭਾਵ ਵਾਲਾ ਕੰਮ ਹੈ ਅਤੇ ਖੂਨਦਾਨ ਕਰਨ ਨਾਲ ਅਸੀਂ ਕਿਸੇ ਵਿਅਕਤੀ ਦੀ ਔਖੇ ਸਮੇਂ ਵਿਚ ਜਾਨ ਬਚਾਉਣ ਦੇ ਕੰਮ ਵੀ ਆਉਂਦੇ ਹਾਂ। 

ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਦੇ ਵੀ ਸ਼ਰੀਰ ਵਿਚ ਖੂਨ ਦੀ ਕਮੀ ਨਹੀਂ ਆਉਂਦਾ ਬਲਕਿ ਖੁਰਾਕ ਖਾਣ ਨਾਲ ਲੋੜ ਅਨੁਸਾਰ ਖੂਨ ਹੋਰ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ *ਤੇ ਖੂਨਦਾਨ ਕਰਨ ਨਾਲ ਸ਼ਰੀਰ ਤੰਦਰੁਸਤ ਰਹਿੰਦਾ ਹੈ ਤੇ ਇਨਸਾਨ ਬਿਮਾਰੀਆਂ ਤੋਂ ਵੀ ਬਚਿਆਂ ਰਹਿੰਦਾ ਹੈ। ਆਪ ਵਰਕਰਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਦਿਨ-ਰਾਤ ਲੋਕਾਂ ਦੀ ਭਲਾਈ ਲਈ ਕਾਰਜਸ਼ੀਲ ਹਨ, ਦੇ ਜਨਮ ਦਿਨ ਨੂੰ ਸਮਰਪਿਤ ਫਾਜ਼ਿਲਕਾ ਦੇ ਵਰਕਰਾਂ ਵੱਲੋਂ ਖੂਨਦਾਨ ਕੈਂਪ ਲਗਾ ਕੇ ਉਨ੍ਹਾਂ ਵੱਲੋਂ ਨੌਜਵਾਨ ਵਰਗ ਨੂੰ ਸਹੀ ਰਸਤੇ ਪਾਉਣ ਦੇ ਉਪਰਾਲੇ ਵਿਚ ਯੋਗਦਾਨ ਪਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਨ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੰਤਵ ਨੁੰ ਪੂਰਾ ਕਰਨ ਲਈ ਮੌਜੂਦਾ ਸਰਕਾਰ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਪਾਰਟੀ ਵਰਕਰਾਂ ਵੱਲੋਂ ਵੀ ਸਫਲਤਾਪੂਰਵਕ ਹਲਕੇ ਵਿਚ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਫਾਜ਼ਿਲਕਾ ਦੀ ਲੀਡਰਸ਼ਿਪ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD