Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੀਸੀਐੱਸ (ਜੁਡੀਸ਼ੀਅਲ) 2023 ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀਆਂ ਧੀਆਂ ਨੂੰ ਮਾਣਮੱਤੀ ਪ੍ਰਾਪਤੀ ਲਈ ਦਿੱਤੀ ਵਧਾਈ

ਦੋਵੇਂ ਪਰਿਵਾਰਾਂ ਨਾਲ ਕੀਤੀ ਖੁਸ਼ੀ ਸਾਂਝੀ

DC Barnala, Deputy Commissioner Barnala, Poonamdeep Kaur, Barnala

Web Admin

Web Admin

5 Dariya News

ਬਰਨਾਲਾ , 17 Oct 2023

Last updated on: Oct 17, 2023, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਪੀਸੀਐੱਸ (ਜੁਡੀਸ਼ੀਅਲ) 2023 ਦੀ ਪ੍ਰੀਖਿਆ ਪਾਸ ਕਰਕੇ ਜ਼ਿਲ੍ਹਾ ਬਰਨਾਲਾ ਦੀ ਜੱਜ ਬਣੀ ਧੀਆਂ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੀਆਂ ਅੰਜਲੀ ਕੌਰ ਅਤੇ ਕਿਰਨਦੀਪ ਕੌਰ ਨੂੰ ਉਨ੍ਹਾਂ ਦੀ ਉਪਲੱਬਧੀ ਲਈ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਲੜਕੀਆਂ ਨੇ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਅੰਜਲੀ ਅਤੇ ਕਿਰਨਦੀਪ ਨੇ ਦੱਸਿਆ ਕਿ ਉਨ੍ਹਾਂ ਜੁਡੀਸੀਅ ਦੇ ਪੇਪਰ ਦੀ ਤਿਆਰੀ ਕਰਦਿਆਂ ਕੋਚਿੰਗ ਦੇ ਨਾਲ ਨਾਲ ਆਪ ਵੀ ਤਿਆਰੀ ਕੀਤੀ। ਉਨ੍ਹਾਂ ਕਿਹਾ ਕਿ ਜੇ ਕਰ ਲਗਨ ਨਾਲ ਕੋਈ ਕੰਮ ਕੀਤਾ ਜਾਵੇ ਤਾਂ ਉਸ ਦੇ ਸਾਰਥਕ ਨਤੀਜੇ ਮਿਲਦੇ ਹਨ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਅੰਜਲੀ ਅਤੇ ਕਿਰਨਦੀਪ ਨੂੰ ਜ਼ਿਲ੍ਹਾ ਰੁਜ਼ਗਾਰ ਬਿਊਰੋ ਨਾਲ ਜੁੜੇ ਨੌਜਵਾਨਾਂ ਦੇ ਵੀ ਰੂਬਰੂ ਕਾਰਵਾਈਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਨਿਆਂ ਪਾਲਿਕਾ ‘ਚ ਨੌਕਰੀ ਅਤੇ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੋਵੇਂ ਲੜਕੀਆਂ ਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਹੋਰ ਮਾਤਾ ਪਿਤਾ ਵੀ ਇਨ੍ਹਾਂ ਤੋਂ ਸੇਧ ਲੈ ਕੇ ਆਪਣੀਆਂ ਧੀਆਂ ਨੂੰ ਪੜ੍ਹਾਉਣ ਲਿਖਾਉਣ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੇਘਾ ਮਾਨ ਵੀ ਮੌਜੂਦ ਸਨ।

 

Tags: DC Barnala , Deputy Commissioner Barnala , Poonamdeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD