Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਖਿਡਾਰੀ ਦੇਸ਼-ਵਿਦੇਸ਼ 'ਚ ਖੱਟ ਰਹੇ ਹਨ ਨਾਮਣਾ : ਬ੍ਰਮ ਸ਼ੰਕਰ ਜਿੰਪਾ

'ਖੇਡਾਂ ਵਤਨ ਪੰਜਾਬ ਦੀਆ-2023' ਦੇ ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮਾਹਿਲਪੁਰ/ਹੁਸ਼ਿਆਰਪੁਰ , 17 Oct 2023

Last updated on: Oct 17, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਖੇਡਾਂ ਵਿਚ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ ਅਤੇ ਸੂਬੇ ਦੇ ਖਿਡਾਰੀ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਉਹ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆ-2023’ ਦੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਏਸ਼ੀਅਨ ਖੇਡਾਂ ਦੀ ਚਾਂਦੀ ਦੇ ਤਮਗੇ ਜੇਤੂ ਹਰਮਿਲਨ ਬੈਂਸ ਦੇ ਪਿਤਾ ਅਮਨਦੀਪ ਸਿੰਘ ਬੈਂਸ ਅਤੇ ਪ੍ਰਿੰਸੀਪਲ ਡਾ.ਪਰਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।  

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿਚ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਇਸੇ ਲਈ ਇਸ ਵਾਰ ਏਸ਼ਿਆਈ ਖੇਡਾਂ ਵਿਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਤਿਆਰੀ ਲਈ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਨਿੱਜੀ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਹੁਸ਼ਿਆਰਪੁਰ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਕਪੂਰਥਲਾ ਅਤੇ ਜਲੰਧਰ ਜੇਤੂ ਰਹੇ। 

ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਮੈਚਾਂ ਵਿਚ ਬਰਨਾਲਾ, ਬਠਿੰਡਾ, ਸੰਗਰੂਰ, ਮੁਕਤਸਰ ਅਤੇ ਫ਼ਿਰੋਜ਼ਪੁਰ ਜੇਤੂ ਰਹੇ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਗੁਰਦਾਸਪੁਰ, ਮਾਲੇਰਕੋਟਲਾ ਅਤੇ ਤਰਨ ਤਾਰਨ ਜੇਤੂ ਰਹੇ। ਅੰਡਰ-14 ਲੜਕੇ ਬ੍ਰਿਜ-1 ਦੇ ਮੈਚਾਂ ਵਿਚ ਮੋਗਾ, ਜਲੰਧਰ, ਲੁਧਿਆਣਾ, ਮਾਨਸਾ, ਬਰਨਾਲਾ, ਰੋਪੜ ਅਤੇ ਲੁਧਿਆਣਾ ਜੇਤੂ ਰਹੇ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਸੰਗਰੂਰ ਜੇਤੂ ਰਿਹਾ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD