Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ,ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਪਾਰਟੀ 'ਚ ਕਰਾਇਆ ਸ਼ਾਮਲ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Balbir Singh, Dev Mann, Principal Budh Ram,  Judge Pushpinder Singh

Web Admin

Web Admin

5 Dariya News

ਚੰਡੀਗੜ੍ਹ , 18 Oct 2023

ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਅਤੇ ਨਾਭਾ ਦੇ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਕਰੀਬੀ ਰਾਮ ਕ੍ਰਿਸ਼ਨ ਭੋਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ,ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

ਇਸ ਮੌਕੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ।  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੇ-ਵੱਡੇ ਚਿਹਰੇ ਲਗਾਤਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੁਸ਼ਪਿੰਦਰ ਸਿੰਘ ਅਤੇ ਰਾਮ ਕ੍ਰਿਸ਼ਨ ਭੋਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਾਨੂੰ ਬਹੁਤ ਬਲ ਮਿਲਿਆ ਹੈ। ਦੋਵੇਂ ਆਗੂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਿਰਸਵਾਰਥ ਪਾਰਟੀ ਵਿੱਚ ਸ਼ਾਮਲ ਹੋਏ ਹਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Balbir Singh , Dev Mann , Principal Budh Ram , Judge Pushpinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD