Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪ੍ਰੈੱਸ ਕਾਉਂਸਲ ਆਫ ਇੰਡਿਆ ਦੇ ਕਮੇਟੀ ਮੈਂਬਰਾਂ ਨੇ ਵਿਰਾਸਤ-ਏ-ਖਾਲਸਾ ਦਾ ਦੌਰਾ ਕੀਤਾ

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੈਂਬਰ ਨਤਮਸਤਕ ਹੋਏ

Press Council of India, Vinod Kohli, L.C. Bhartiya, Kingshuk Pramanik, Jai Shankar Gupta, Prasanna Kumar Mohanty

Web Admin

Web Admin

5 Dariya News

ਰੂਪਨਗਰ , 18 Oct 2023

ਪ੍ਰੈੱਸ ਕਾਉਂਸਲ ਆਫ ਇੰਡਿਆ ਦੇ ਕਮੇਟੀ ਮੈਂਬਰ ਅੱਜ ਵਿਰਾਸਤ-ਏ-ਖਾਲਸਾ ਦਾ ਦੌਰਾ ਕੀਤਾ ਜਿਸ ਉਪਰੰਤ ਪੀ.ਸੀ.ਆਈ ਦੇ ਮੈਂਬਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪ੍ਰੈੱਸ ਕਾਉਂਸਲ ਆਫ ਇੰਡਿਆ, ਕਮੇਟੀ ਦੇ ਕਨਵੀਨਰ ਵਿਨੋਦ ਕੋਹਲੀ, ਮੈਂਬਰ ਪ੍ਰਸੰਨਾ ਕੁਮਾਰ ਮੋਹੰਤੀ ਓੜੀਸਾ, ਮੈਂਬਰ ਕਿੰਗਸ਼ੁਕ ਪ੍ਰਮਾਨਿਕ ਪੱਛਮੀ ਬੰਗਾਲ, ਮੈਂਬਰ ਡਾ. ਐੱਲ. ਸੀ. ਭਾਰਤੀਏ ਰਾਜਸਥਾਨ ਅਤੇ ਮੈਂਬਰ ਜੈ ਸ਼ੰਕਰ ਗੁਪਤਾ ਦਿੱਲੀ ਨੇ ਕਿਹਾ ਕਿ ਗੁਰੂਆਂ ਦੀ ਪਵਿੱਤਰ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ ਅਤੇ ਵਿਰਾਸਤ-ਏ-ਖਾਲਸਾ ਦਾ ਦੌਰਾ ਕਰਕੇ ਵੀ ਉਨ੍ਹਾਂ ਨੂੰ ਸਿੱਖ ਇਤਹਾਸ ਦੇ ਅਮੀਰ ਵਿਰਸੇ ਅਤੇ ਕੁਰਬਾਨੀਆਂ ਦੀ ਝਲਕ ਮਿਲੀ ਜੋ ਕਿ ਸਾਡੇ ਲਈ ਯਾਦਗਾਰ ਬਣ ਗਿਆ ਹੈ।

ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਅਫਸਰ ਹਰਮੇਤ ਸਿੰਘ ਢਿੱਲੋਂ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰੂਪਨਗਰ ਕਰਨ ਮਹਿਤਾ, ਸੂਚਨਾ ਤੇ ਲੋਕ ਸੰਪਰਕ ਅਫਸਰ ਕੁਲਜੀਤ ਸਿੰਘ ਮੀਆਂਪੁਰੀ ਅਤੇ ਸੂਚਨਾ ਤੇ ਲੋਕ ਸੰਪਰਕ ਅਫਸਰ ਕੁਲਤਾਰ ਸਿੰਘ ਮੀਆਂਪੁਰੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। 

 

Tags: Press Council of India , Vinod Kohli , L.C. Bhartiya , Kingshuk Pramanik , Jai Shankar Gupta , Prasanna Kumar Mohanty

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD