Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਸਦੀਪ ਸਿੰਘ ਨੇ ਜੱਜ ਬਣਕੇ ਜੰਡਿਆਲਾ ਗੁਰੂ ਦਾ ਨਾਂ ਕੀਤਾ ਰੌਸ਼ਨ : ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 18 Oct 2023

Last updated on: Oct 18, 2023, 00:00 IST

ਜੰਡਿਆਲਾ ਗੁਰੂ ਦੇ ਪਿੰਡ ਤਾਰਾਗੜ੍ਹ ਜਿਲ੍ਹਾ ਅੰਮ੍ਰਿਤਸਰ ਦੇ ਆਸਦੀਪ ਸਿੰਘ ਪੁੱਤਰ ਕੈਪਟਨ ਗੁਰਮੀਤ ਸਿੰਘ ਨੇ ਜੂਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਆਪਣਾ ਜੱਜ ਬਣਨ ਦਾ ਸੁਪਨਾ ਸਾਕਾਰ ਕੀਤਾ ਹੈ ਅਤੇ ਆਪਣੇ ਮਾਪਿਆਂ ਅਤੇ ਜੰਡਿਆਲਾ ਗੁਰੂ ਦਾ ਨਾਮ ਮਾਣ ਨਾਲ ਉੱਚਾ ਕੀਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਤਾਰਾਗੜ੍ਹ ਦੇ ਸ: ਆਸਦੀਪ ਸਿੰਘ ਦੇ ਜੱਜ ਬਣਨ ਤੇ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨੂੰ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। 

ਉਨਾਂ ਕਿਹਾ ਕਿ ਇਕ ਆਮ ਘਰ ਦੋਂ ਉੱਠ ਕੇ ਜੱਜ ਦੀ ਕੁਰਸੀ ਤੇ ਪਹੁੰਚਣਾ ਬਣੇ ਹੀ ਮਾਣ ਵਾਲੀ ਗੱਲ ਹੈ ਅਤੇ ਮੈਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਾ ਹਾਂ ਕਿ ਉਹ ਪੂਰੀ ਮਿਹਨਤ ਕਰਨ ਅਤੇ ਆਸਦੀਪ ਸਿੰਘ ਵਾਂਗ ਹੀ ਪੰਜਾਬ ਦੀ ਨਵੀਂ ਆਸ ਬਣਨ।ਸ: ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ 37000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ। 

ਉਨਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ਾਂ ਵੱਲ ਨਹੀਂ ਜਾਣਾ ਚਾਹੀਦਾ ਹੈ, ਸਗੋਂ ਇਥੇ ਰਹਿ ਕੇ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ, ਸਿਫਾਰਸ਼ ਕੇਵਲ ਯੋਗਤਾ ਦੇ ਆਧਾਰ ਤੇ ਹੀ ਨੌਕਰੀਆਂ ਦਿੱਤੀਆਂ ਹਨ ਅਤੇ ਸਾਡੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੈਂਸ ਨੀਤੀ ਤੇ ਕੰਮ ਕਰ ਰਹੀ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD