Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ 2023 - ਰਾਜ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ 'ਚ ਭਾਰੀ ਉਤਸਾਹ

ਲਾਅਨ ਟੈਨਿਸ ਅੰਡਰ-17 ਟੀਮ ਈਵੈਂਟ 'ਚ ਲੁਧਿਆਣਾ ਅੱਵਲ, ਪਟਿਆਲਾ ਦੂਸਰੇ ਅਤੇ ਅੰਮ੍ਰਿਤਸਰ ਤੀਸਰੇ ਸਥਾਨ 'ਤੇ ਰਿਹਾ - ਜ਼ਿਲ੍ਹਾ ਖੇਡ ਅਫ਼ਸਰ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Ludhiana

Web Admin

Web Admin

5 Dariya News

ਲੁਧਿਆਣਾ , 18 Oct 2023

Last updated on: Oct 18, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ - 2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜੱਸੋਵਾਲ ਕੁਲਾਰ ਵਿਖੇ ਜਾਰੀ ਹਨ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਲਾਅਨ ਟੈਨਿਸ ਖੇਡ ਮੁਕਾਬਲਿਆਂ ਦੇ ਤੀਜੇ ਦਿਨ ਲੜਕਿਆਂ ਦੇ ਮੈਚਾਂ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਅੰਡਰ-17 ਟੀਮ ਈਵੈਂਟ ਵਿੱਚ ਲੁਧਿਆਣਾ ਨੇ ਪਹਿਲਾਂ ਸਥਾਨ, ਪਟਿਆਲਾ ਦੂਜਾ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲਾਅਨ ਟੈਨਿਸ ਅੰਡਰ-11 ਸਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ ਅੰਮ੍ਰਿਤਸਰ ਦੀ ਟੀਮ ਨੇ ਦੂਜਾ ਅਤੇ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰਡਰ-14 ਸਾਲ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਦੇ ਵਿੱਚ ਅਭਿਨਵ (ਐਸ.ਏ.ਐਸ. ਨਗਰ) ਨੇ ਪਹਿਲਾਂ ਸਥਾਨ,  ਰਿਬਭ (ਐਸ.ਏ.ਐਸ. ਨਗਰ) ਨੇ ਦੂਜਾ ਅਤੇ ਰਿਹਾਨ (ਅੰਮ੍ਰਿਤਸਰ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਸਾਲ ਲੜਕਿਆਂ ਦੇ ਸਿੰਗਲ ਵਿੱਚ ਪਰਮਵੀਰ ਸਿੰਘ (ਲੁਧਿਆਣਾ) ਨੇ ਪਹਿਲਾਂ ਸਥਾਲ, ਸਮੁੱਖ (ਐਸ.ਏ.ਐਸ. ਨਗਰ) ਦੂਜਾ ਸਥਾਨ ਅਤੇ ਜਗਤੇਸ਼ਵਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਸਾਲ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਦੇ ਵਿੱਚ ਮਾਧਵ (ਲੁਧਿਆਣਾ) ਪਹਿਲਾਂ ਸਥਾਨ, ਹਰਮਨਜੀਤ (ਪਟਿਆਲਾ) ਨੇ ਦੂਜਾ ਸਥਾਨ, ਅਵਿਸ਼ (ਲੁਧਿਆਣਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 21 ਤੋ 30 ਸਾਲ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਦੇ ਵਿੱਚ ਸਾਰਥਕ (ਜਲੰਧਰ) ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ, ਪਰਵ (ਜਲੰਧਰ) ਦੂਜਾ ਸਥਾਨ, ਹਰਜਸਲੀਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD