Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਵਿਖੇ ਨਵ ਨਿਯੁਕਤ ਬਲਾਕ ਪ੍ਰਧਾਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ

ਬਲਾਕ ਪ੍ਰਧਾਨ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਮਸਲੇ ਹਲ ਕਰਨ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ / ਫਾਜ਼ਿਲਕਾ , 19 Oct 2023

Last updated on: Oct 19, 2023, 00:00 IST

ਆਮ ਆਦਮੀ ਪਾਰਟੀ ਵੱਲੋਂ ਸੂਬੇ ਅੰਦਰ ਵੱਖ-ਵੱਖ ਅਹੁਦਿਆਂ *ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਦਿਨੀ ਬਲਾਕ ਪ੍ਰਧਾਨਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਣ *ਤੇ ਉਹ ਬਲਾਕ ਪ੍ਰਧਾਨ ਨਾਲ ਰਾਬਤਾ ਕਾਇਮ ਕਰਕੇ ਹਲਕਾ ਵਿਧਾਇਕਾਂ ਦੇ ਅੱਗੇ ਰੱਖਣ ਅਤੇ ਲੋਕ ਸਮੱਸਿਆਵਾਂ ਦਾ ਹਲ ਹੋ ਸਕੇ। ਇਸੇ ਤਹਿਤ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਵਿਖੇ ਨਵ ਨਿਯੁਕਤ ਬਲਾਕ ਪ੍ਰਧਾਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ। ਵਿਧਾਇਕ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਬਲਾਕ ਪ੍ਰਧਾਨ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੇ ਮਸਲੇ ਪੂਰੀ ਪਾਰਦਰਸ਼ਤਾ ਨਾਲ ਹਲ ਕਰਨਗੇ। 

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੈ ਤੇ ਪਾਰਟੀਬਾਰੀ ਤੋਂ ਉਪਰ ਉਠ ਕੇ ਲੋਕਾ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ। ਇਸ ਦੌਰਾਨ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਅਹੁਦੇ *ਤੇ ਤਾਇਨਾਤ ਕੀਤਾ ਅਤੇ ਜਿੰਮੇਵਾਰੀ ਸੌਪੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜਿੰਮੇਵਾਰੀ ਨੂੰ ਨਿਸਵਾਰਥ ਹੋ ਕੇ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰਨਗੇ। 

ਇਸ ਮੌਕੇ ਸਮੂਹ ਪਾਰਟੀ ਵਰਕਰਾਂ ਨੇ ਆਉਣ ਵਾਲੀਆ ਚੋਣਾਂ ਲਈ ਵਿਚਾਰ ਵਟਾਂਦਰੇ ਕੀਤੇ। ਇਸ ਮੌਕੇ ਤੇ ਲੋਕ ਸਭਾ ਫਿਰੋਜਪੁਰ ਦੇ ਇੰਚਾਰਜ ਜਗਦੇਵ, ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD