Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਡਾਂ ਵਤਨ ਪੰਜਾਬ ਦੀਆਂ 2023 - ਲਾਅਨ ਟੈਨਿਸ ਦੇ ਅਖੀਰਲੇ ਦਿਨ ਦੇ ਮੁਕਾਬਲਿਆਂ 'ਚ ਜਗਦੀਪ ਸਿੰਘ (ਲੁਧਿਆਣਾ) ਨੇ ਪਹਿਲਾਂ ਸਥਾਨ ਕੀਤਾ ਹਾਸਲ

ਰੋਹਿਤ (ਜਲੰਧਰ) ਦੂਜੇ ਅਤੇ ਗੌਰਵ (ਐਸ.ਏ.ਐਸ. ਨਗਰ) ਨੇ ਤੀਸਰੀ ਪੋਜੀਸ਼ਨ ਕੀਤੀ ਹਾਸਲ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan Ludhiana

Web Admin

Web Admin

5 Dariya News

ਲੁਧਿਆਣਾ , 20 Oct 2023

Last updated on: Oct 20, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜੱਸੋਵਾਲ ਕੁਲਾਰ ਵਿਖੇ ਕਰਵਾਏ ਜਾ ਰਹੇ ਹਨ। ਅਖੀਰਲੇ ਦਿਨ ਦੀਆਂ ਖੇਡਾਂ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਐਸ.ਪੀ. ਆਨੰਦ ਕੁਮਾਰ ਆਈ.ਐਫ.ਐਸ. ਵਲੋਂ ਸ਼ਿਰਕਤ ਕਰਦਿਆਂ ਅੱਜ ਦੇ ਮੈਚਾਂ ਦਾ ਆਨੰਦ ਮਾਣਿਆ ਗਿਆ। 

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਵਲੋਂ ਅੱਜ ਦੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਲਾਅਨ ਟੈਨਿਸ ਪੁਰਸ਼ਾਂ ਦੇ 31-40 ਵਰਗ ਦੇ ਸਿੰਗਲ ਮੁਕਾਬਲਿਆਂ ਵਿੱਚ ਜਗਦੀਪ ਸਿੰਘ (ਲੁਧਿਆਣਾ) ਨੇ ਪਹਿਲਾਂ ਸਥਾਨ, ਰੋਹਿਤ (ਜਲੰਧਰ) ਦੂਜਾ ਸਥਾਨ ਅਤੇ ਗੌਰਵ (ਐਸ.ਏ.ਐਸ. ਨਗਰ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਵਾਈਸ ਪ੍ਰੈਜੀਡੈਟ ਹਾਰਵੈਸਟ ਟੈਨਿਸ ਅਕੈਡਮੀ, ਗੌਰਵ ਭਾਰਦਵਾਜ ਮੈਨੇਜਰ ਲਾਅਨ ਟੈਨਿਸ, ਆਈ.ਕੇ. ਮਹਾਜਨ ਡਾਇਰੈਕਟਰ ਟੈਨਿਸ, ਜੈ ਸ਼ਰਮਾ ਪ੍ਰਿੰਸੀਪਲ ਹਾਰਵੈਸਟ ਇੰਟਰਨੈਸ਼ਨਲ ਸਕੂਲ ਵੀ ਮੌਜੂਦ ਰਹੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD