Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਬੋਹਰ ਵਿੱਚ ਆਦਮੀ ਪਾਰਟੀ ਨੂੰ ਮਿਲੀ ਭਾਰੀ ਮਜਬੂਤੀ, ਅਕਾਲੀ ਦਲ ਅਤੇ ਭਾਜਪਾ ਦੇ ਅੱਧੇ ਦਰਜਨ ਤੋਂ ਵੱਧ ਆਗੂ 'ਆਪ' ਵਿੱਚ ਹੋਏ ਸ਼ਾਮਲ

ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ

Principal Budh Ram, AAP, Aam Aadmi Party, AAP Punjab, Aam Aadmi Party Punjab, Upkar Singh Jakhar, Fazilka, Arun Narang

Web Admin

Web Admin

5 Dariya News

ਚੰਡੀਗੜ੍ਹ , 20 Oct 2023

Last updated on: Oct 20, 2023, 00:00 IST

ਅਬੋਹਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ  ਮਦਬੂਤੀ ਮਿਲੀ ਹੈ।  ਸ਼ੁੱਕਰਵਾਰ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਅੱਧੀ ਦਰਜਨ ਤੋਂ ਵੱਧ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਬੋਹਰ ਦੇ ਮੰਡਲ ਇੰਚਾਰਜ ਅਰੁਣ ਨਾਰੰਗ, ‘ਆਪ’ ਆਗੂ ਤੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਫਾਜ਼ਿਲਕਾ ਜ਼ਿਲ੍ਹਾ ਪਾਰਟੀ ਦੇ ਸਕੱਤਰ ਉਪਕਾਰ ਸਿੰਘ ਜਾਖੜ ਹਾਜ਼ਰ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਐਡਵੋਕੇਟ ਵਰਿੰਦਰ ਗਰੋਵਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਐਡਵੋਕੇਟ ਅਸ਼ਵਨੀ ਝੁੰਥਰਾ,ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਸਕੱਤਰ ਸੁਰਜੀਤ ਸਿੰਘ ਜੀਤ, ਅਕਾਲੀ ਦਲ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਐਮਸੀ, ਐਡਵੋਕੇਟ ਅਸ਼ੋਕ ਨਰੂਲਾ, ਜ਼ਿਲ੍ਹਾ ਕਾਨੂੰਨੀ ਸਲਾਹਕਾਰ ਭਾਜਪਾ, ਰਮੇਸ਼ ਧੌਲਪੁਰੀਆ ਸਾਬਕਾ ਐਮਸੀ ਭਾਜਪਾ, ਸ਼ੈਲੀ ਸੇਤੀਆ, ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ।

ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਿਨੋ-ਦਿਨ ਮਜ਼ਬੂਤ ​​ਹੋ ਰਹੀ ਹੈ।  ਮਾਨ ਸਰਕਾਰ ਦੇ ਪਿਛਲੇ ਡੇਢ ਸਾਲ ਵਿੱਚ ਕੀਤੇ ਪਰਉਪਕਾਰੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

 

Tags: Principal Budh Ram , AAP , Aam Aadmi Party , AAP Punjab , Aam Aadmi Party Punjab , Upkar Singh Jakhar , Fazilka , Arun Narang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD