Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਫਾਰੇਮਸੀ ਕਾਲਜ ਬੇਲਾ ਨੇ ਜਿੱਤੀ ਪੀ.ਟੀ.ਯੂ ਦੇ ਸਾਊਥ ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫੀ

Bela Pharmacy College, Amar Shaheed Baba Ajit Singh Jujhar Singh Memorial College of Pharmacy, Bela,College of Pharmacy BELA

Web Admin

Web Admin

5 Dariya News

ਰੂਪਨਗਰ , 21 Oct 2023

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨੋਮਸ) ਕਾਲਜ ਆਫ ਫਾਰਮੇਸੀ, ਬੇਲਾ ਨੇ ਬੀਤੀ ਦਿਨੀ ਇੰਦਰ ਕੁਮਾਰ ਗੁਜਰਾਲ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਸਵਾਮੀ ਵਿਵੇਕਾਨੰਦ ਗਰੁੱਪ ਕਾਲਜ, ਰਾਜਪੁਰਾ ਵਿਖੇ ਆਯੋਜਿਤ ਖੇਤਰੀ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੇਲੇ ਦੀ ਓਵਰਆਲ ਟਰਾਫੀ ਤੇ ਕਬਜਾ ਕੀਤਾ ਹੈ। ਇਸ ਮੇਲੇ ਵਿੱਚ 27 ਤੋਂ ਜਿਆਦਾ ਕਾਲਜਾਂ ਨੇ ਹਿੱਸਾ ਲਿਆ। ਇਸ ਤੀਨ ਦਿਨਾਂ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਸਮੂਹ ਗੀਤ, ਪੇਟਿੰਗ, ਲਾਇਟ ਵੋਕਲ ਗੀਤ, ਵੀਰ ਅਤੇ ਮਿਮਕਰੀ, ਮੁਕਾਬਲਿਆ ਵਿੱਚ ਪਹਿਲਾ ਸਥਾਨ ਅਤੇ ਗਿੱਧਾ, ਸਕਿੱਟ, ਕਾਰਟੋਨਿਕ, ਕਲੇਅ ਮਾਡਲ, ਪੱਛਮੀ ਵੋਕਲ ਗੀਤ ਵਿੱਚ ਦੂਜੇ ਸਥਾਨ ਤੇ ਅਤੇ ਸ਼ਬਦ ਗਾਇਨ, ਮਾਇਮ, ਨਾਟਕ ਤੀਜੇ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਖੁਸ਼ੀ ਜਾਹਿਰ ਕਰਦਿਆਂ ਕਾਲਜ ਦੇ ਡਾਇਰੈਕਟਰ ਪ੍ਰੋ (ਡਾ.) ਸੈਲਸ਼ ਸ਼ਰਮਾ ਨੇ ਦੱਸਿਆ ਕਿ ਓਵਰਆਲ ਟਰਾਫੀ ਦਾ ਮਿਲਣ ਦਾ ਮਾਣ ਜੋ ਪ੍ਰਾਪਤ ਹੋਇਆ ਹੈ।ਇਹ ਸਭ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾ ਦੱਸਿਆ ਕਿ ਕਾਲਜ ਨੇ ਲਗਾਤਾਰ ਚੌਥੀ ਵਾਰ ਇਹ ਟਰਾਫੀ ਜਿੱਤੀ ਹੈ। ਸਾਊਥ ਜ਼ੋਨ ਦੇ ਯੁਵਕ ਮੇਲੇ ਵਿੱਚ ਸਰਵੋਤਮ ਅਦਾਕਾਰ ਪਰਮਿੰਦਰ ਸਿੰਘ ਨੇ ਹਾਸਿਲ ਕੀਤਾ।ਇਸ ਸਾਊਥ ਜ਼ੋਨਲ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੀ ਟੀਮਾ ਦੀ ਤਿਆਰੀ ਦਾ ਪ੍ਰਬੰਧ ਅਸਿ. ਪ੍ਰੋ. ਹਰਸਿਮਰਨ ਸਿੰਘ ਅਤੇ ਸ. ਸ਼ਰਨਪ੍ਰੀਤ ਸਿੰਘ ਤੇ ਕੋਆਰਡੀਨੇਟਰ ਅਸਿ. ਪ੍ਰੋ. ਸਤਨਾਮ ਸਿੰਘ ਅਤੇ ਸਿਮਰਨਪ੍ਰੀਤ ਕੌਰ ਲੋਹਟ ਵੱਲੋਂ ਬੜੀ ਸੁਝੱਗੇ ਢੰਗ ਨਾਲ ਕਰਵਾਈ।

ਇਸ ਮੌਕੇ `ਤੇ ਸਬ- ਕਮੇਟੀ, ਫਾਰਮੇਸੀ ਕਾਲਜ ਦੇ ਚੇਅਰਮੈਂਨ ਕੈਪਟਨ ਐਮ.ਪੀ. ਸਿੰਘ, ਪ੍ਰਧਾਨ ਸਬ-ਕਮੇਟੀ, ਫਾਰਮੇਸੀ ਕਾਲਜ, ਡਾ. ਭਾਗ ਸਿੰਘ ਬੋਲਾ, ਮੈਨੇਜਰ ਕਾਲਜ ਪ੍ਰਬੰਧਕ ਕਮੇਟੀ ਸ. ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਕਾਲਜ ਪ੍ਰਬੰਧਕ ਕਮੇਟੀ ਸ. ਜਗਵਿੰਦਰ ਸਿੰਘ, ਮੈਬਰ ਸਬ- ਕਮੇਟੀ, ਸ. ਦਵਿੰਦਰ ਸਿੰਘ ਜਟਾਣਾ, ਸ. ਸੇਵਾ ਸਿ਼ਘ, ਸ਼੍ਰੀ. ਆਰ.ਐਨ. ਮੋਦਗਿਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਕਾਲਜ ਦੇ ਡਾਇਰੈਕਟਰ, ਸਮੂਹ ਸਟਾਫ ਮੈਬਰਸ ਅਤੇ ਵਿਦਿਆਰਥੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਉੱਤੇ ਵਧਾਈ ਦਿੱਤੀ।   

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD