Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਸਟੇਟ ਪੱਧਰ ਟੂਰਨਾਂਮੈਂਟ ਵਿੱਚ ਅੰਮ੍ਰਿਤਸਰ ਜਿਲ੍ਹੇ ਦੀ ਗੇਮ ਵੇਟਲਿਫਟਿੰਗ ਵਿੱਚ ਲੜਕੇ ਅਤੇ ਲੜਕੀਆਂ ਨੇ ਮਾਰੀਆਂ ਮੱਲਾ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਅੰਮ੍ਰਿਤਸਰ , 25 Oct 2023

Last updated on: Oct 25, 2023, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲਿ੍ਹਆਂ ਵਿੱਚ ਆਯੋਜਿਤ ਕਰਵਾਈਆ ਗਈਆ। ਸ੍ਰੀ ਸੁਖਚੈਨ ਸਿੰਘ ਕਾਹਲੋ, ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜਿਲ੍ਹੇ ਅੰਮ੍ਰਿਤਸਰ ਦੀਆਂ ਵੱਖ ਵੱਖ ਗੇਮਾਂ ਦੀਆਂ ਟੀਮਾਂ ਵੱਖ ਵੱਖ ਜਿਲਿ੍ਹਆਂ ਵਿੱਚ ਭੇਜੀਆਂ ਗਈਆਂ। ਗੇਮ ਵੇਟਲਿਫਟਿੰਗ ਦੇ  ਟੂਰਨਾਂਮੈਟ ਮਿਤੀ: 10 ਅਕਤੂਬਰ 2023 ਤੋ 15 ਅਕਤੂਬਰ 2023 ਤੱਕ ਜਿਲ੍ਹੇ ਸੰਗਰੂਰ ਦੇ ਸੁਨਾਮ  (ਸ੍ਰੀ ਹਰਗੋਬਿੰਦ ਸਿੰਘ ਧਰਮਸ਼ਾਲਾ) ਵਿਖੇ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦੱਸਿਆ ਕਿ  ਜਿਲ੍ਹਾ ਸੰਗਰੂਰ (ਸੁਨਾਮ) ਵਿਖੇ ਗੇਮ ਵੇਟਲਿਫਟਿੰਗ ਦੇ ਕੋਚ ਸੂਬੇਦਾਰ ਰਜਿੰਦਰ ਸਿੰਘ (ਰਿਟਾਇਰ) ਦੀ ਅਗਵਾਈ ਹੇਠ ਅੰਮ੍ਰਿਤਸਰ ਜਿਲ੍ਹੇ ਦੀ ਅੰ-14 ਉਮਰ ਵਰਗ ਲੜਕਿਆਂ ਵਿੱਚ ਸਮੀਰ ਸਿੰਘ ਨੇ ਭਾਰ ਵਰਗ 49 ਕਿਲੋ ਵਿੱਚ ਗੋਲਡ ਮੈਡਲ, ਨਵਤੇਜ ਸਿੰਘ ਨੇ ਭਾਰ ਵਰਗ 43 ਕਿਲੋ ਵਿੱਚ ਬਰਾਊ ਮੈਡਲ ਪ੍ਰਾਪਤ ਕੀਤਾ। 

ਉਮਰ ਵਰਗ 21 ਵਿੱਚ ਸੁਰਿੰਦਰਪਾਲ ਸਿੰਘ ਭਾਰ ਵਰਗ 89 ਕਿਲੋ ਵਿੱਚ ਗੋਲਡ ਮੈਡਲ ਅਤੇ ਦਿਲਬਾਗ ਸਿੰਘ ਨੇ ਭਾਰ ਵਰਗ 102 ਕਿਲੋ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਉਮਰ ਵਰਗ ਅੰ-30 ਵਿੱਚ ਹੁਸ਼ਨਪ੍ਰੀਤ ਸਿੰਘ ਨੇ ਭਾਰ ਵਰਗ 81 ਕਿਲੋ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ। ਲੜਕੀਆਂ ਦੇ ਮੁਕਾਬਲੇ ਵਿੱਚ ਅੰ-14 ਉਮਰ ਵਰਗ ਵਿੱਚ ਲਵਜੋਤ ਕੌਰ ਨੇ ਭਾਰ ਵਰਗ 40 ਕਿਲੋ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। 

ਉਮਰ ਵਰਗ ਅੰ-21 ਵਿੱਚ ਰੋ ਮੈਰੀ ਨੇ ਭਾਰ ਵਰਗ 87 ਕਿਲੋ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਉਮਰ ਵਰਗ ਅੰ-30 ਵਿੱਚ ਮਨਪ੍ਰੀਤ ਕੌਰ ਨੇ ਭਾਰ ਵਰਗ 45 ਕਿਲੋ ਵਿੱਚ ਗੋਲਡ ਮੈਡਲ ਅਤੇ ਸੰਦੀਪ ਕੌਰ ਨੇ ਭਾਰ ਵਰਗ 81 ਕਿਲੋ ਵਿੱਚ ਬਰਾਊਜ ਮੈਡਲ ਪ੍ਰਾਪਤ ਕੀਤਾ। ਇਸ ਤਰ੍ਹਾਂ ਗੇਮ ਵੇਟਲਿਫਟਿੰਗ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਖਿਡਾਰੀਆਂ ਨੇ ਕੁੱਲ 8 ਗੋਲਡ, 1 ਸਿਲਵਰ ਅਤੇ 3 ਬਰਾਊਜ ਮੈਡਲ ਪ੍ਰਾਪਤ ਕੀਤੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD