Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ- ਜੱਸੀ ਸੋਹੀਆਂ ਵਾਲਾ

ਪੋਲੋ ਗਰਾਊਂਡ ਵਿੱਚ ਚੱਲ ਰਹੇ ਸੂਬਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਮੂਲੀਅਤ

Jassi Sohian Wala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 27 Oct 2023

Last updated on: Oct 27, 2023, 00:00 IST

ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਹੀਆਂ ਪੰਜਾਬ ਸਕੂਲ ਅੰਡਰ-19 ਵਾਲੀਬਾਲ ਲੜਕੇ/ਲੜਕੀਆਂ ਸਟੇਟ ਪੱਧਰੀ ਖੇਡਾਂ ਦੇ ਅੱਜ ਦੂਜੇ ਦਿਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਉਨਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹਨ ਜਿਨ੍ਹਾਂ ਦੇ ਖੇਡਣ ਨਾਲ ਸਾਡਾ ਤੰਦਰੁਸਤ ਰਹਿੰਦਾ ਹੈ ਉਥੇ ਹੀ ਵੱਖ ਵੱਖ ਖੇਤਰ ਵਿੱਚ ਖੇਡਾਂ ਜਰੀਏ ਖਿਡਾਰੀ ਆਪਣੇ ਮਾਤਾ ਪਿਤਾ, ਪਿੰਡ-ਸ਼ਹਿਰ ਅਤੇ ਸੂਬੇ ਦਾ ਨਾਮ ਰੌਸ਼ਨ ਕਰਦੇ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਲੱਖਾਂ ਹੀ ਨੌਜਵਾਨ ਖੇਡਾਂ ਵੱਲ ਮੁੜ ਤੋਂ ਉਤਸ਼ਾਹਿਤ ਹੋਏ ਹਨ।‌ ਇਸ ਮੌਕੇ ਕਨਵੀਨਰ ਗੁਰਪ੍ਰੀਤ ਸਿੰਘ ਟਿਵਾਣਾ ਜੋਨਲ ਸਕੱਤਰ ਬਲਜੀਤ ਸਿੰਘ ਧਾਰੌਂਕੀ ਹੈਡਮਾਸਟਰ, ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ, ਜਸਵਿੰਦਰ ਸਿੰਘ ਕੋਚ, ਚਮਨ ਕੋਚ,ਬਹਾਦਰ ਸਿੰਘ ਮਨਪ੍ਰੀਤ ਸਿੰਘ ਧਾਰੋਕੀ, ਦਵਿੰਦਰ ਸਿੰਘ ਕੁਲਾਰਾਂ, ਗੱਗੀ ਬਾਬਰਪੁਰ, ਜਸਕਰਨਵੀਰ ਸਿੰਘ ਤੇਜੇ ਅਤੇ ਜਤਿੰਦਰ ਸਿੰਘ ਕਕਰਾਲਾ ਆਦਿ ਵੀ ਹਾਜਰ ਸਨ। 

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD