Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਨਹਿਰ ਦੇ ਕਿਨਾਰੇ ਵਾਲੀ ਸੜਕ ਦੇ ਨਿਰਮਾਣ ਕਾਰਜ ਨੂੰ ਕਰਵਾਇਆ ਸੁਰੂ

ਪੋਣੇ ਅੱਠ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਰੋਡ ਦੇ ਨਿਰਮਾਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ-ਸ੍ਰੀ ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 28 Oct 2023

Last updated on: Oct 28, 2023, 00:00 IST

ਅੱਜ ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ. ਹਸਪਤਾਲ-ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਸੁਭਆਰੰਭ ਕਰਵਾਇਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਸੜਕ ਦੇ ਨਿਰਮਾਣ ਕਾਰਜ ਦਾ ਸੁਭਆਰੰਭ ਕਰਵਾਇਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ ਕੁਮਾਰ ਸੈਣੀ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਸੋਹਣ ਲਾਲ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ ਐਕਸੀਅਨ ਮੰਡੀ ਬੋਰਡ,ਰਾਕੇਸ ਕੁਮਾਰ ਐਸ.ਡੀ.ਓ.,ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਅਜੀਤ ਸੈਣੀ, ਵਰਿੰਦਰ ਜੀਤ ਸਿੰਘ ਰੇਂਜ ਅਫਸਰ, ਸੰਦੀਪ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਸਭ ਤੋਂ ਪਹਿਲਾ ਉਹ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਭਗਵਾਨ ਮਹਾਰਿਸੀ ਬਾਲਮੀਕਿ ਜੀ ਦੇ ਪ੍ਰਕਾਸ ਪਰਵ ਦੀਆਂ ਲੱਖ ਲੱਖ ਵਧਾਈਆਂ ਅਤੇ ਅੱਜ ਦੇ ਦਿਨ ਸਾਡੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਨਾ ਤੋਂ ਸੁਜਾਨਪੁਰ ਤੱਕ ਰੋਡ ਜੋ ਲੰਮੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਅੱਜ ਇਸ ਰੋਡ ਦਾ ਨਿਰਮਾਣ ਕਾਰਜ ਸੁਰੂ ਕੀਤਾ ਗਿਆ ਹੈ। 

ਉਨ੍ਰਾਂ ਦੱਸਿਆ ਕਿ ਇਸ ਰੋਡ ਦਾ ਨਿਰਮਾਣ ਕਰੀਬ ਪੋਣੇ ਅੱਠ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਅਤੇ ਇਸ ਰੋਡ ਦੀ ਲੰਬਾਈ ਕਰੀਬ 7.5 ਕਿਲੋਮੀਟਰ ਅਤੇ ਚੋੜਾਈ 18 ਫੁੱਟ ਰਹੇਗੀ ਜੋ ਪਹਿਲਾ ਨਾਲੋਂ ਵਧਾਈ ਗਈ ਹੈ।  ਉਨ੍ਹਾਂ ਕਿਹਾ ਕਿ ਇਸ ਰੋਡ ਦੇ ਨਿਰਮਾਣ ਨਾਲ ਹਜਾਰਾਂ ਰਾਹਗੀਰਾਂ ਨੂੰ ਅਤੇ ਕਈ ਪਿੰਡਾਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਨਾ ਦੇ ਕਰੀਬ ਚਾਰ ਪੰਜ ਵਾਰਡਾਂ ਦੇ ਲੋਕਾਂ ਨੂੰ ਅਤੇ ਸੁਜਾਨਪੁਰ ਦੇ ਲੋਕਾਂ ਨੂੰ ਵੀ ਬਹੁਤ ਲਾਭ ਹੋਵੇਗਾ ਅਤੇ ਇੱਕ ਵਧੀਆ ਸੈਰਗਾਹ ਲੋਕਾਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਮਾਰਗ ਸਮਸਾਨ ਘਾਟ ਨੂੰ ਵੀ ਜਾਂਦਾ ਹੈ ਅਤੇ ਲੋਕਾਂ ਨੂੰ ਇਸ ਰੋਡ ਤੋਂ ਜਾਂਦਿਆਂ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਹੁਣ ਲੋਕਾਂ ਨੂੰ ਰੋਡ ਦੇ ਨਿਰਮਾਣ ਨਾਲ ਪ੍ਰੇਸਾਨੀਆਂ ਤੋਂ ਰਾਹਤ ਮਿਲੇਗੀ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD