Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰੇਕ ਵਿਧਾਨ ਸਭਾ ਹਲਕੇ ਵਿੱਚ ਬਣਨਗੀਆਂ 6 ਲਾਈਬ੍ਰੇਰੀਆਂ : ਘਨਸ਼ਾਮ ਥੋਰੀ

ਪ੍ਰਤੀ ਹਲਕੇ ’ਤੇ ਖਰਚ ਹੋਣਗੇ 64 ਲੱਖ ਰੁਪਏ

DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 31 Oct 2023

Last updated on: Oct 31, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਰਾਜ ਦੇ ਸਮੂਹ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਜ਼ ਨਾਲ ਹੋਈ ਮੀਟਿੰਗ ਕਰਨ ਉਪਰੰਤ ਫੈਸਲਾ ਲਿਆ ਗਿਆ ਸੀ ਕਿ ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਈਬ੍ਰੇਰੀਆਂ ਬਣਾਉਣ ਦੀ ਤਜਵੀਜਤ ਕੀਤਾ ਗਿਆ ਹੈ ਅਤੇ ਪ੍ਰਤੀ ਹਲਕਾ 64 ਲੱਖ ਰੁਪਏ ਖਰਚ ਆਉਣਗੇ ਅਤੇ ਇਹ ਫੰਡਜ਼ ਮੁੱਖ ਮੰਤਰੀ ਦੇ ਅਖਤਿਆਰੀ ਫੰਡਜ਼ ਵਿਚੋਂ ਖਰਚ ਕੀਤੇ ਜਾਣਗੇ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਕੰਮ ਸਬੰਧੀ ਮੁਕੰਮਲ ਪਲਾਨਿੰਗ ਕਰਦੇ ਹੋਏ ਜਲਦ ਤਜਵੀਜਾਂ ਤਿਆਰ ਕੀਤੀਆਂ ਜਾਣ ਤਾਂ ਜੋ ਲਾਇਬ੍ਰੇਰੀਆਂ ਦਾ ਨਿਰਮਾਣ ਕਰਵਾਇਆ ਜਾ ਸਕੇ। ਉਨਾਂ ਦੱਸਿਆ ਕਿ ਅੰਮ੍ਰਿਤਸਰ ਦੇ 6 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਇਹ ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾਣੀਆਂ ਹਨ, ਜਿਨਾਂ ਵਿੱਚ ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ ਅਤੇ ਵਿਧਾਨ ਸਭਾ ਹਲਕਾ ਅਟਾਰੀ ਸ਼ਾਮਲ ਹਨ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਰਾਣੀਆਂ ਬਣੀਆਂ ਹੋਈਆਂ ਲਾਇਬ੍ਰੇਰੀਆਂ ਦਾ ਨਵੀਨੀਕਰਣ ਵੀ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਐਕਸੀਐਨ ਸ: ਸੰਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ ਉੱਪ ਅਰਥ ਆਂਕੜਾ ਤੇ ਸਲਾਹਕਾਰ ਸ੍ਰੀ ਸੰਦੀਪ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Tags: DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD