Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਵੋਟਰ ਪੰਜੀਕਰਣ ਲਈ ਜਾਗਰੂਕਤਾ

ਯੋਗ ਵੋਟਰ 4 ਅਤੇ 5 ਨਵੰਬਰ ਨੂੰ ਵੋਟਰ ਰਜਿਸਟ੍ਰੇਸ਼ਨ ਜਰੂਰ ਕਰਵਾਉਣ - ਜਿਲ੍ਹਾ ਨੋਡਲ ਅਫਸਰ ਸਵੀਪ

Kharar, Government Polytechnic College Khoonimajra, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 03 Nov 2023

ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ  ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ਼  ਕਾਲਜ ਦੇ ਵੋਟਰ ਸਾਖਰਤਾ ਕਲੱਬ ਵੱਲੋਂ  ਵੋਟਰ ਜਾਗਰੂਕਤਾ ਰੈਲੀ ਕੱਢ ਕੇ ਕੀਤਾ ਗਿਆ। ਇਸ ਵੋਟਰ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਮਾਡਰਨ ਆਫਿਸ ਵਿਭਾਗ ਦੀ ਮੁਖੀ ਪ੍ਰਵੀਨ ਕੌਰ ਨੇ ਹਰੀ ਝੰਡੀ ਦੇ ਕੇ ਕਾਲਜ ਤੋਂ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮਿਤੀ 04 ਅਤੇ 05 ਨਵੰਬਰ ਨੂੰ ਹਰ ਇੱਕ ਬੂਥ ਉੱਪਰ ਵੋਟਰ ਪੰਜੀਕਰਣ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ 01.01.2024 ਨੂੰ 18 ਸਾਲ ਦੇ ਹੋਣ ਵਾਲੇ ਜ਼ਿਲ੍ਹੇ ਦੇ ਸਮੂਹ ਯੋਗ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਨਵਾਉਣ। ਜਿਹੜੇ ਵਿਦਿਆਰਥੀ ਕੈਂਪ ਵਿੱਚ ਨਹੀਂ ਜਾ ਸਕਦੇ ਉਹ ਵੋਟਰ ਹੈਲਪਲਾਈਨ ਮੋਬਾਈਲ ਐਪ ਉਪਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰੈਲੀ ਦੌਰਾਨ ਵਿਦਿਆਰਥੀਆਂ ਨੇ ਖਰੜ ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਜਾ ਕੇ  ਡੋਰ-ਟੂ-ਡੋਰ ਵੋਟ ਬਨਵਾਉਣ ਦਾ ਸੁਨੇਹਾ ਦਿੱਤਾ। ਇਸ ਰੈਲੀ ਨੂੰ ਸਫਲ ਬਨਾਉਣ ਲਈ ਕਾਲਜ ਦੇ ਸਹਾਇਕ ਨੋਡਲ ਅਫਸਰ ਸਵੀਪ ਡਾ. ਰਵਿੰਦਰ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਬਰਿੰਦਰ ਪ੍ਰਤਾਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ।

 

Tags: Kharar , Government Polytechnic College Khoonimajra , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD