Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਚ ਲੱਗੇ ਵਿਸ਼ੇਸ਼ ਪੋਲਿੰਗ ਬੂਥ ਕੈਂਪਾਂ ਦਾ ਜਾਇਜ਼ਾ

ਇੱਕ ਜਨਵਰੀ 2024 ਨੂੰ 18 ਸਾਲ ਦੇ ਹੋਣ ਵਾਲੇ ਬਣਵਾ ਸਕਦੇ ਨੇ ਵੋਟ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 04 Nov 2023

Last updated on: Nov 04, 2023, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਯੋਗਤਾ ਮਿਤੀ 01.01.2024 ਦੇ ਅਧਾਰ 'ਤੇ 27 ਅਕਤੂਬਰ ਤੋਂ ਸ਼ੁਰੂ ਹੋਈ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ -2024 ਦੌਰਾਨ ਅੱਜ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ 53-ਐਸ.ਏ.ਐਸ. ਨਗਰ ਵਿੱਚ ਪੋਲਿੰਗ ਬੂਥਾਂ ਉਪਰ ਲਗਾਏ ਗਏ ਵਿਸ਼ੇਸ਼ ਕੈਂਪਾਂ ਦੀ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ (4 ਅਤੇ 5 ਨਵੰਬਰ) ਨੂੰ ਲਾਏ ਜਾ ਰਹੇ ਇਨ੍ਹਾਂ ਬੂਥ ਪੱਧਰੀ ਕੈਂਪਾਂ 'ਚ ਜਿਨ੍ਹਾਂ ਨਾਗਰਿਕਾਂ ਦੀ ਉਮਰ 01.01.2024 ਨੂੰ 18 ਸਾਲ ਜਾਂ ਇਸ ਤੋਂ ਉਪਰ ਹੋ ਗਈ ਹੈ ਅਤੇ ਉਨ੍ਹਾਂ ਨੇ ਹਾਲਾਂ ਤੱਕ ਵੋਟ ਬਣਵਾਉਣ ਦਾ ਫ਼ਾਰਮ ਨਹੀਂ ਭਰਿਆ, ਉਹ ਲੋਕ ਆਪਣੇ ਫ਼ਾਰਮ ਮੌਕੇ ਤੇ ਜਮ੍ਹਾਂ ਕਰਵਾ ਸਕਦੇ ਹਨ। 

ਇਨ੍ਹਾਂ ਕੈਂਪਾਂ ਤੇ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿ ਕੇ ਫ਼ਾਰਮ ਹਾਸਲ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਨਾਗਰਿਕਾਂ ਦੀ ਵੋਟ ਹਾਲੇ ਤੱਕ ਨਹੀਂ ਬਣੀ, ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਜ਼ਰੂਰ ਲੈਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟ ਬਣਵਾਉਣ ਲਈ ਮੋਬਾਈਲ ਐਪ Voterhelpline (ਵੋਟਰ ਹੈਲਪਲਾਈਨ) ਜਾਂ ਆਨਲਾਈਨ ਪੋਰਟਲ https://voters.eci.gov.in/ ਤੇ ਫਾਰਮ ਨੰ. 6 ਭਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਕਾਰਡ ਤੇ ਸੋਧ ਕਰਵਾਉਣ ਜਾਂ ਵੋਟਰ ਸ਼ਿਫਟ ਕਰਵਾਉਣ ਲਈ ਫਾਰਮ ਨੰ. 8 ਅਤੇ ਵੋਟ ਕਟਵਾਉਣ ਲਈ ਫਾਰਮ ਨੰ. 7 ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 27 ਅਕਤੂਬਰ ਤੋਂ 9 ਦਸੰਬਰ ਤੱਕ ਚੱਲਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹੇ ਚ ਨਵੀਆਂ ਵੋਟਾਂ ਬਣਾਉਣ, ਮੌਜੂਦਾ ਚ ਦਰੁਸਤੀ ਕਰਵਾਉਣ ਜਾਂ ਕਟਵਾਉਣ ਲਈ ਆਪਣੇ ਬੀ ਐਲ ਓ/ ਐਸ ਡੀ ਐਮ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD