Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕਿਆਂ ਦੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ

ਬਠਿੰਡਾ, ਫਾਜ਼ਿਲਕਾ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸੰਗਰੂਰ ਕੁਆਰਟਰ ਫਾਈਨਲ ‘ਚ

Sports News, Barnala

Web Admin

Web Admin

5 Dariya News

ਬਰਨਾਲਾ , 08 Nov 2023

ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਵਿੱਚ ਅੱਜ ਦੂਜੇ ਦਿਨ ਲੜਕਿਆਂ ਦੇ ਫਸਵੇਂ ਮਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਉਪ ਜ਼ਿਲ੍ਹਾ  ਸਿੱਖਿਆ ਅਫ਼ਸਰ  (ਐਲੀਮੈਂਟਰੀ) ਵਸੁੰਧਰਾ ਕਪਿਲਾ ਅਤੇ ਸਾਬਾ ਜ਼ਿਲ੍ਹਾ  ਸਿੱਖਿਆ ਅਫ਼ਸਰ  ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ  ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ।

ਇਹਨਾਂ ਖੇਡਾਂ ਵਿੱਚ ਅੱਜ ਹੋਏ ਲੀਗ ਮੈਚਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਸੰਗਰੂਰ ਨੇ ਬਰਨਾਲਾ, ਬਠਿੰਡਾ ਨੇ ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ ਨੇ ਤਰਨਤਾਰਨ, ਬਠਿੰਡਾ ਨੇ ਰੂਪਨਗਰ, ਮਾਨਸਾ ਨੇ ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ ਨੇ ਗੁਰਦਾਸਪੁਰ, ਫਰੀਦਕੋਟ ਨੇ ਲੁਧਿਆਣਾ, ਫਾਜ਼ਿਲਕਾ ਨੇ ਪਟਿਆਲਾ, ਹੁਸ਼ਿਆਰਪੁਰ ਨੇ ਕਪੂਰਥਲਾ, ਜਲੰਧਰ ਨੇ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਮੁਕਤਸਰ ਸਾਹਿਬ ਨੇ ਮਾਨਸਾ, ਲੁਧਿਆਣਾ ਨੇ ਫਿਰੋਜ਼ਪੁਰ ਨੂੰ ਹਰਾਇਆ। ਪ੍ਰੀ ਕੁਆਰਟਰ ਫਾਈਨਲ ‘ਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਨੇ ਮਾਨਸਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। 

ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ, ਮਲਕੀਤ ਸਿੰਘ ਭੁੱਲਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਗੁਰਚਰਨ ਸਿੰਘ ਬੇਦੀ, ਰੁਪਿੰਦਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਜਸਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੱਤਪਾਲ ਸਿੰਘ, ਕਮਲਦੀਪ ਸ਼ਰਮਾ, ਸਤਨਾਮ ਸਿੰਘ, ਹਰਵਿੰਦਰ ਸਿੰਘ, ਦੇਵਇੰਦਰ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD