Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ- ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਸਰਕਾਰੀ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਕੀਤੀ ਸ਼ਿਰਕਤ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 10 Nov 2023

Last updated on: Nov 10, 2023, 00:00 IST

ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਜਿਸ ਵਿਚ ਕਾਫੀ ਹਦ ਤੱਕ ਕਾਮਯਾਬੀ ਹਾਸਲ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਸਿਖਿਆ ਖੇਤਰ ਵਿਚ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।

ਵਿਧਾਇਕ ਬਲੂਆਣਾ ਸ੍ਰੀ ਮੁਸਾਫਿਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਹਰ ਹੀਲੇ ਸਿਖਿਅਤ ਕਰਨ ਲਈ ਕਿਸੇ ਤਰ੍ਹਾਂ ਨਾਲ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਧੂਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ ਐਮੀਨਾਂਸ ਵੀ ਬਣਾਏ ਗਏ ਹਨ ਜਿਸ ਵਿਚ ਅਨੇਕਾਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਚਿਆਂ ਦੀ ਸਿਖਿਆ ਪੱਖੋਂ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਬਚੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਨੂੰ ਤਰਜੀਹ ਦੇਣ ਤੇ ਪੜ੍ਹੇ ਲਿਖ ਕੇ ਆਪਣਾ ਨਾਮ ਕਮਾਉਣ ਤੇ ਉਚੀਆਂ ਪਦਵੀਆਂ ਹਾਸਲ ਕਰਨ। ਜਿੰਦਗੀ ਵਿਚ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਸੂਬੇ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਸਕੁਲ ਵਿਖੇ ਪਹੁੰਚ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਬੱਚਿਆਂ ਨੂੰ ਇਨਾਮ ਵੰਡੇ। ਇਸ ਮੌਕੇ ਤੇ ਗ੍ਰਾਮ ਪੰਚਾਇਤ, ਸਕੂਲ਼ ਦਾ ਸਮੂਹ ਸਟਾਫ਼, ਪਿੰਡ ਵਾਸੀ, ਬੱਚੇ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD