Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਓਲਡ ਏਜ ਹੋਮ ਵਿਖੇ ਦੀਵਾਲੀ ਸਬੰਧੀ ਕਰਵਾਇਆ ਸਮਾਗਮ

DC Hoshiarpur, Deputy Commissioner Hoshiarpur, Komal Mittal, Hoshiarpur, Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Nov 2023

Last updated on: Nov 10, 2023, 00:00 IST

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਓਲਡ ਏਜ਼ ਹੋਮ ਰਾਮ ਕਲੋਨੀ ਕੈਂਪ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਜ਼ੁਰਗਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪ੍ਰਵਾਸੀ ਭਾਰਤੀ ਰਾਕੇਸ਼ ਚੋਪੜਾ ਵਾਸੀ ਦੇਵ ਨਗਰ ਬਹਾਦਰਪੁਰ ਅਤੇ ਉਨ੍ਹਾਂ ਦੀ ਭੈਣ ਸਮ੍ਰਿਧੀ ਥਾਪਰ ਵੱਲੋਂ ਦੀਵਾਲੀ ਮੌਕੇ ਬਜ਼ੁਰਗਾਂ ਨੂੰ ਤੋਹਫੇ ਭੇਟ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਮੇਂ-ਸਮੇਂ 'ਤੇ ਲੋਕ ਭਲਾਈ ਦੇ ਕੰਮਾਂ ਵਿਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ, ਜਿਸ ਵਿੱਚ ਦਾਨੀ ਸੱਜਣ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀ ਰਾਕੇਸ਼ ਚੋਪੜਾ ਅਤੇ ਸਮ੍ਰਿਧੀ ਥਾਪਰ ਵੱਲੋਂ ਬਜ਼ੁਰਗਾਂ ਨੂੰ ਸੌਣ ਲਈ ਗੱਦੇ, ਰਜਾਈਆਂ, ਕੰਬਲ, ਕੁਰਸੀਆਂ, ਮੇਜ਼ ਅਤੇ ਹੀਟਿੰਗ ਪੈਡ ਦਿੱਤੇ ਗਏ।

ਕੋਮਲ ਮਿੱਤਲ ਨੇ ਆਮ ਲੋਕਾਂ, ਦਾਨੀ ਸੱਜਣਾਂ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਤਾਂ ਜੋ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮਾਨਵਤਾ ਦੀ ਸੇਵਾ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਸਕੇ।ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਉਕਤ ਐਨ.ਆਰ.ਆਈ ਪਰਿਵਾਰ ਵੱਲੋਂ ਜ਼ਿਲ੍ਹੇ ਵਿਚ ਆਏ ਹੜ੍ਹਾਂ ਦੌਰਾਨ ਵੀ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਸੀ। 

ਪ੍ਰਵਾਸੀ ਭਾਰਤੀ ਰਾਕੇਸ਼ ਚੋਪੜਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਹੋਮ ਵਿਚ ਬਜ਼ੁਰਗਾਂ ਨਾਲ ਦੀਵਾਲੀ ਮਨਾਉਂਦੇ ਹੋਏ ਖੁਸ਼ੀ ਮਹਿਸੂਸ ਕੀਤੀ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਉਹ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਵਿਚ ਸਰਗਰਮ ਯੋਗਦਾਨ ਪਾਉਣਗੇ। ਇਸ ਮੌਕੇ ਰਾਜੇਸ਼ਵਰ ਦਿਆਲ ਬੱਬੀ, ਸੁਪਰਡੈਂਟ ਨਰੇਸ਼ ਕੁਮਾਰ, ਰਾਜੀਵ ਬਜਾਜ, ਕੁਮਕੁਮ ਸੂਦ, ਕਰਮਜੀਤ ਆਹਲੂਵਾਲੀਆ, ਸਨੇਹ ਜੈਨ, ਸਰਬਜੀਤ, ਗੁਰਪ੍ਰੀਤ ਕੌਰ, ਦੀਪਿਕਾ, ਕਰੀਅਰ ਕੌਂਸਲਰ ਅਦਿੱਤਿਆ ਰਾਣਾ, ਵਰਿੰਦਰ ਵੈਦ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਟਾਫ਼ ਮੈਂਬਰ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD