Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਪਟਿਆਲਾ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

Sports News, Patiala

5 Dariya News

5 Dariya News

5 Dariya News

ਪਟਿਆਲਾ , 11 Nov 2023

Last updated on: Nov 11, 2023, 00:00 IST

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਿੰਦਰ ਕੌਰ  ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਪਾਲ ਸਿੰਘ, ਅਮਰਦੀਪ ਸਿੰਘ ਬਾਠ (ਪ੍ਰਿੰਸੀਪਲ), ਦਲਜੀਤ ਸਿੰਘ ਜ਼ਿਲ੍ਹਾ ਟੂਰਨਾਮੈਂਟ ਇੰਚਾਰਜ, ਪੰਕਜ ਸੇਠੀ (ਪ੍ਰਿੰਸੀਪਲ), ਸੰਜਨਾ ਗਰਗ (ਪ੍ਰਿੰਸੀਪਲ), ਜਗਤਾਰ ਸਿੰਘ ਟਿਵਾਣਾ (ਮੁੱਖ ਅਧਿਆਪਕ), ਦਵਿੰਦਰ ਸਿੰਘ (ਡੀ.ਪੀ.ਈ.) ਦੇ ਤਾਲਮੇਲ ਅਤੇ ਅਗਵਾਈ ਨਾਲ ਸ. ਮਲਟੀਪਰਪਜ਼ ਸਕੂਲ ਹਾਈ ਬ੍ਰਾਂਚ ਪਟਿਆਲਾ ਵਿਖੇ 67ਵੀਂ ਅੰਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਬਾਸਕਟਬਾਲ ਲੜਕੇ/ਲੜਕੀਆਂ ਅੰਡਰ-14 ਦੀ ਪ੍ਰਤੀਯੋਗਤਾ ਸ਼ਾਨਦਾਰ ਢੰਗ ਨਾਲ ਚੱਲ ਰਹੀਆਂ ਹਨ।

ਅੱਜ ਚੱਲ ਰਹੇ ਮੁਕਾਬਲਿਆਂ ਦੌਰਾਨ ਗੁਰਲਾਲ ਸਿੰਘ ਐਮ.ਐਲ.ਏ. ਹਲਕਾ ਘਨੌਰ ਨੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਪੰਜਾਬ ਸਰਕਾਰ ਦੇ ਮਿਸ਼ਨ ਸਿਹਤਮੰਦ ਪੰਜਾਬ ਦਾ ਸੁਨੇਹਾ ਵੀ ਖਿਡਾਰੀਆਂ ਨੂੰ ਦਿੱਤਾ। ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਫਾਈਨਲ ਦੇ ਮੈਚ ਵਿੱਚ ਪਟਿਆਲਾ ਨੇ ਲੁਧਿਆਣਾ ਜ਼ਿਲ੍ਹੇ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਤੇ ਲੁਧਿਆਣਾ ਅਤੇ ਤੀਜੇ ਸਥਾਨ ਤੇ ਮਾਨਸਾ ਜ਼ਿਲ੍ਹਾ ਰਿਹਾ।

ਇਸ ਮੌਕੇ ਤੇ ਪ੍ਰਿੰਸੀਪਲ ਸਸਸਸ ਮਲਟੀਪਰਪਜ਼ ਸ੍ਰੀਮਤੀ ਵਿਜੇ ਕਪੂਰ, ਅਮਰਜੀਤ ਸਿੰਘ ਕੋਚ ਬਾਸਕਟਬਾਲ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਜੱਸਲ, ਬਲਜੀਤ ਸਿੰਘ ਧਾਰੋਂਕੀ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਇਕਬਾਲ ਖਾਨ, ਰਵੀਇੰਦਰ ਸਿੰਘ, ਬੋਬੀ ਵੜੈਚ ਕੋਚ ਸਾਹਿਬ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਬਲਵਿੰਦਰ ਸਿੰਘ ਬੱਲੀ, ਹਰੀਸ਼ ਰਾਵਤ, ਹਰਦੀਪ ਸਿੰਘ, ਵਿਨੋਦ ਚੋਪੜਾ, ਮੋਹਿਤ ਕੁਮਾਰ, ਬੁੱਧ ਰਾਮ, ਇਰਵਨ ਕੌਰ, ਕਮਲਜੀਤ ਕੌਰ, ਰਾਜਿੰਦਰ ਕੌਰ, ਪਰਮਜੀਤ ਕੌਰ, ਮੈਡਮ ਇੰਦੂ, ਮਨਮੋਹਨ ਸਿੰਘ, ਜਸਵਿੰਦਰ ਸਿੰਘ ਮੌਜੂਦ ਸਨ।

 

Tags: Sports News , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD