Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਗਰੀਬ ਲੋਕਾਂ ਨੂੰ ਦਿੱਤਾ ਦਿਵਾਲੀ ਤੋਹਫ਼ਾ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ/ਮਲੋਟ , 11 Nov 2023

ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ  ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ  42 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕਰਨ ਮੌਕੇ ਕੀਤਾ

ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਾਲੀਆਂ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਗਰੀਬਾਂ ਦੀ ਸਾਰ ਨਹੀਂ ਲਈ ਅਤੇ ਹੁਣ ਦੀ ਮੌਜੂਦਾ .ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੀ ਹੈ ਅਤੇ ਗਰੀਬਾ ਦੀ ਭਲਾਈ ਲਈ ਕੰਮ ਕਰ ਰਹੀ ਹੈ।ਉਨ੍ਹਾਂ ਦਿਵਾਲੀ,ਬੰਦੀਛੋੜ ਅਤੇ ਗੁਰਪੁਰਬ ਦੀਆ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਗਰੀਬ ਲੋਕਾਂ ਲਈ ਕਿਸੇ ਵੀ ਤਰ੍ਹਾਂ ਦੀ ਗਰਾਂਟ ਦੀ ਥੋੜ ਨਹੀਂ ਆਉਣ ਦਿੱਤੀ ਜਾਵੇਗੀ, ਭਾਵੇ ਉਹ ਕਿਸੇ ਕਿਸਮ ਦੀ ਬਿਮਾਰੀ ਲਈ ਜਾਂ ਕਿਸੇ ਇਲਾਜ ਲਈ ਜਾਂ ਹੋਰ ਮੁੱਢਲੀਆਂ ਸਹੂਲਤਾਂ ਹੋਣ ਪੰਜਾਬ ਸਰਕਾਰ ਦੀਆਂ ਇਹ ਲੋਕ ਭਲਾਈ ਸਕੀਮਾਂ ਹਮੇਸ਼ਾ ਉਨ੍ਹਾਂ ਲਈ ਲਾਗੂ ਰਹਿਣਗੀਆਂ।

ਇਸ ਮੌਕੇ ਉਨ੍ਹਾਂ ਵੱਲੋਂ ਅੰਡਰ 17, ਜੀ 20 ਕ੍ਰਿਕਟ ਦੀ ਟੀਮ ਜਿਨ੍ਹਾਂ ਨੇ ਸਟੇਟ ਲੈਵਲ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ  ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ  ਸ. ਸੁਖਜਿੰਦਰ ਸਿੰਘ ਕਾਉਣੀ, ਬੀ ਡੀ ਪੀ ਓ, ਸ. ਜਸਵੰਤ ਸਿੰਘ, ਕਾਰਜ ਸਾਧਕ ਅਫ਼ਸਰ  ਸ. ਜਗਸੀਰ ਸਿੰਘ, ਲਾਲੀ ਗਗਨੇਜਾ,ਸੁਖਪਾਲ ਸਿੰਘ, ਅਰਥ ਬਰਾੜ, ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਦਾਨੇਵਾਲਾ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।   

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD