Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਵਿਸ਼ਵ ਸ਼ੂਗਰ ਦਿਵਸ" ਮਨਾਇਆ- ਸਰਕਾਰੀ ਹਸਪਤਾਲਾਂ ਵਿੱਚ ਸ਼ੂਗਰ ਦਾ ਟੈਸਟ ਤੇ ਇਲਾਜ ਬਿਲਕੁਲ ਮੁਫਤ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Civil Surgeon, Fathegarh Sahib, World Diabetes Day

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 14 Nov 2023

Last updated on: Nov 14, 2023, 00:00 IST

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿਖੇ "ਵਿਸ਼ਵ ਸ਼ੂਗਰ ਦਿਵਸ" ਦੇ ਮੌਕੇ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜਿਸ ਘਰ ਵਿੱਚ ਪਹਿਲਾਂ ਤੋਂ ਹੀ ਸ਼ੂਗਰ ਦਾ ਕੋਈ ਮਰੀਜ਼ ਹੋਵੇ ,  ਮੋਟਾਪਾ, ਸਰੀਰਕ ਕੰਮ ਦੀ ਘਾਟ, ਸੰਤੁਲਤ ਭੋਜਨ ਨਾ ਲਿਆ ਜਾਵੇ ,ਸਿਗਰਟ ,ਤੰਬਾਕੂ ਦਾ ਸੇਵਨ ,ਮਾਨਸਿਕ ਤਨਾਅ ਆਦਿ ਸ਼ੂਗਰ ਦੇ ਕਾਰਨ ਹੁੰਦੇ ਹਨ। 

ਉਹਨਾਂ ਕਿਹਾ ਕਿ ਬਹੁਤ ਜਿਆਦਾ ਪਿਆਸ ਲੱਗਣਾ ,ਰਾਤ ਨੂੰ ਵਾਰ ਵਾਰ ਪਿਸ਼ਾਬ ਆਉਣਾ, ਹਰ ਵੇਲੇ ਥਕਾਵਟ ਮਹਿਸੂਸ ਹੋਣੀ ,ਨਜ਼ਰ ਦਾ ਘਟ ਜਾਣਾ ,ਜਖਮ ਭਰਨ ਵਿੱਚ ਜਿਆਦਾ ਸਮਾਂ ਲੱਗਣਾ, ਅਚਾਨਕ ਵਜਨ ਦਾ ਘਟਨਾ ਅਤੇ ਹੱਥਾਂ ਪੈਰਾਂ ਵਿੱਚ ਸੁੰਨਪਣ ਹੋਣਾ ਆਦਿ ਇਸ ਦੇ ਲੱਛਣ ਹੁੰਦੇ ਹਨ ਉਹਨਾਂ ਕਿਹਾ ਕਿ ਅਜਿਹੇ ਲੱਛਣ ਹੋਣ ਤੇ ਵਿਅਕਤੀ ਨੂੰ ਘਬਰਾਉਣ ਦੀ ਲੋੜ ਨਹੀਂ ਸਗੋਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਡਾਕਟਰ ਨੂੰ ਦਿਖਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਡਾਕਟਰ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਹਸਪਤਾਲਾਂ ਵਿੱਚ ਇਸ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਕਰੀਨਿੰਗ ਕੈਂਪ ਲਗਾ ਕੇ ਰੋਗੀ ਦੀ ਪਹਿਚਾਣ ਕੀਤੀ ਜਾਂਦੀ ਹੈ ਅਤੇ ਉਸਦਾ ਮੁਫਤ ਇਲਾਜ ਸ਼ੁਰੂ ਕੀਤਾ ਜਾਂਦਾ ਹੈ। 

ਇਸ ਮੌਕੇ ਤੇ ਉਹਨਾਂ ਸੂਗਰ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਬੱਚਿਆਂ ਦੇ ਮਾਹਿਰ ਡਾ ਗੁਰਮਹਿੰਦਰ ਸਿੰਘ, ਡਾ ਸਤਵਿੰਦਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਿਲਾ ਬੀਸੀਸੀ ਕੁਆਰਡੀਨੇਟਰ ਅਮਰਜੀਤ ਸਿੰਘ, ਮਾਨਵ ਸ਼ਾਹ, ਮਨਵੀਰ ਸਿੰਘ ਅਤੇ ਆਮ ਲੋਕ ਹਾਜ਼ਰ ਸਨ।

 

Tags: Health , Civil Surgeon , Fathegarh Sahib , World Diabetes Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD