Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਅੱਜ ਦੇ ਬੱਚੇ ਹੀ ਕੱਲ੍ਹ ਦਾ ਰਸ਼ਨਾਉਦਾ ਭਵਿੱਖ ਹਨ : ਡਾ ਬਲਜੀਤ ਕੌਰ

ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ, ਡਾ ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਵੰਡੇ 200 ਸਕੂਲੀ ਬੈਗ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 14 Nov 2023

ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ  ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਤੇ ਸੂਬੇ  ਦੇ ਆਂਗਣਵਾੜੀ ਸੈਂਟਰਾਂ ਵਿੱਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਹਲਕਾ ਮਲੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ ਮੰਡੀ ਵਿਖੇ ਅੱਜ ਮਨਾਏ ਗਏ  ਬਾਲ ਦਿਵਸ ਦੇ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ  ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਾਨੂੰ ਬੱਚਿਆਂ ਦੇ ਮੌਲਿਕ ਅਧਿਕਾਰ ਬਾਰੇ ਸਭ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ  ਨਿਊਟਰੇਸ਼ਨ, ਸਿੱਖਿਆ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਵਿਭਾਗ ਵੱਲੋਂ ਆਈ.ਸੀ.ਡੀ.ਐਸ ਸਕੀਮ ਅਧੀਨ ਐਸ.ਐਨ.ਪੀ ਬਾਰੇ ਦੱਸਿਆ ਗਿਆ। 

ਉਨ੍ਹਾਂ ਬਾਲ ਮਜਦੂਰੀ ਦੇ ਖਾਤਮੇ ਲਈ ਸਰਕਾਰ ਅਤੇ ਮਹਿਕਮੇ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਕਾਰਨਾ ਕਰਕੇ ਬੱਚੇ ਨਿਊਟਰੇਸ਼ਨ ਅਤੇ ਸਿੱਖਿਆ ਤੋਂ ਵਾਝੇ ਰਹਿ ਜਾਂਦੇ ਹਨ ਜਿਸ  ਨੂੰ ਖਤਮ ਕਰਨ ਲਈ  ਦੋਨੋ ਵਿਭਾਗਾ ਦੇ ਅਧਿਕਾਰੀਆਂ ਨੂੰ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ  ਰਹੀ ਸਕੀਮਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। 

ਇਸ ਮੌਕੇ  ਮੰਤਰੀ ਵੱਲੋਂ  200  ਸਕੂਲੀ ਬੈਗ ਵੰਡੇ ਗਏ ਅਤੇ ਕਿਹਾ ਕਿ ਕਿ ਜਲਦ ਹੀ  ਬੇਟੀ ਬਚਾਉ,ਬੇਟੀ ਪੜਾਉ ਸਕੀਮ ਅਧੀਨ ਲੋੜਵੰਦ ਕੁੜੀਆਂ ਨੂੰ ਵੀ ਸਕੂਲੀ ਬੈਗ ਵੰਡੇ ਜਾਣਗੇ।ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਪੰਕਜ ਕੁਮਾਰ, ਜਿਲਾ ਸਿੱਖਿਆ ਅਫਸਰ, ਅਜੈ ਕੁਮਾਰ, ਸੀ.ਡੀ.ਪੀ.ਓ. ਸਤਵੰਤ ਕੌਰ,ਬੀ.ਪੀ.ਓ ਰਾਜਵਿੰਦਰ ਕੌਰ, ਸਕੂਲ ਦੇ ਹੈੱਡ ਅਤੇ ਅਧਿਆਪਕ ਹਾਜਰ ਸਨ ਅਤੇ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਸ਼ਨ ਬਰਾੜ ਅਤੇ ਬਲਾਕ ਪ੍ਰਧਾਨ ਸਿਮਰਜੀਤ ਬਰਾੜ ਵੀ ਹਾਜਰ ਸਨ ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD