Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਟ੍ਰੇਲਰ ਲਾਂਚ ਅਲਰਟ! "ਪਰਿੰਦਾ ਪਾਰ ਗਿਆ: ਪੰਜਾਬੀ ਸਿਨੇਮਾ ਵਿੱਚ ਆਉਣ ਵਾਲੀ ਇੱਕ ਸੰਘਰਸ਼ ਭਰੀ ਕਹਾਣੀ”

Pollywood, Parinda Paar Geyaa, Gurnam Bhullar, Roopi Gill, Gurnazar Chattha, Isha Sharma, Ksshitij Chaudhary, GS Goga, Gurnam Bhullar Roopi Gill, Gurnam Bhullar Roopi Gill Movie, Parinda Paar Geyaa Release Date, Parinda Paar Geyaa Cast, Parinda Paar Geyaa Movie, Parinda Paar Geyaa Movie Release Date, Parinda Paar Geyaa Movie Cast, Parinda Paar Geyaa Trailer, Parinda Paar Geyaa Trailer Launch

Web Admin

Web Admin

5 Dariya News

ਚੰਡੀਗੜ੍ਹ , 15 Nov 2023

Last updated on: Nov 15, 2023, 00:00 IST

ਪੰਜਾਬੀ ਸਿਨੇਮਾ ਵਿੱਚ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ, GS ਗੋਗਾ ਪ੍ਰੋਡਕਸ਼ਨਜ਼, RRG ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ, ਗੁਰਪ੍ਰੀਤ ਸਿੰਘ ਗੋਗਾ, ਰਵੀ ਢਿੱਲੋਂ, ਜਗਦੀਪ ਰੇਹਾਲ, ਅਤੇ ਜਸਵਿੰਦਰ ਤੂਰ ਦੁਆਰਾ ਨਿਰਮਾਣ ਕੀਤੀ, ਨੇ "ਪਰਿੰਦਾ ਪਾਰ ਗਿਆ" ਫਿਲਮ ਦਾ ਟ੍ਰੇਲਰ ਲਾਂਚ ਕੀਤਾ ਹੈ। ਫਿਲਮ ਵਿੱਚ ਗੁਰਨਾਮ ਭੁੱਲਰ, ਰੂਪੀ ਗਿੱਲ, ਗੁਰਨਜਰ ਚੱਠਾ, ਅਤੇ ਈਸ਼ਾ ਸ਼ਰਮਾ ਵਰਗੇ ਕਲਾਕਾਰਾਂ ਦੀ ਇੱਕ ਬਹੁਤ ਹੀ ਵਧੀਆ ਅਦਾਕਾਰੀ ਦੇਖਣ ਨੂੰ ਮਿਲੇਗੀ।

ਪ੍ਰਸ਼ੰਸਿਤ ਨਿਰਦੇਸ਼ਕ, ਕ੍ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ "ਪਰਿੰਦਾ ਪਾਰ ਗਿਆ" ਇੱਕ ਆਕਰਸ਼ਕ ਡਰਾਮਾ, ਭਾਵਨਾਵਾਂ, ਅਤੇ ਪਿਆਰ ਦੀ ਕਹਾਣੀ ਹੈ, ਜੋ ਪੰਜਾਬੀ ਸਿਨੇਮਾ ਦੀ ਖੂਬਸੂਰਤੀ ਨੂੰ ਹੋਰ ਵਧਾ ਦੇਵੇਗੀ। ਟ੍ਰੇਲਰ ਦੇ ਮੁਤਾਬਿਕ ਅਸੀਂ ਦੇਖ ਸਕਦੇ ਹਾਂ ਕਿ ਇੱਕ ਜਵਾਨ ਮੁੰਡਾ ਪੰਜਾਬ ਦਾ ਪ੍ਰਸਿੱਧ ਗਾਇਕ ਬਣਨਾ ਚਾਹੁੰਦਾ ਹੈ ਪਰ ਉਹ ਆਪਣਾ ਦਿਲ ਇੱਕ ਕੁੜੀ ਉੱਤੇ ਹਾਰ ਚੁੱਕਾ ਹੈ ਜਿਸ ਤੋਂ ਉਸਨੂੰ ਸਿਰਫ ਬੇਵਫਾਈ ਹੀ ਮਿਲਦੀ ਹੈ। ਇਸ਼ਕ ਦਾ ਜੂਨੂਨ ਅਤੇ ਬੇਵਫਾਈ ਨੇ ਉਸਨੂੰ ਇੱਕ ਨਵੀਂ ਸਫਲਤਾ ਦਿੱਤੀ ਹੈ, ਜਿਸ ਬਾਰੇ ਇਹ ਕਹਾਣੀ ਹੈ।

ਫਿਲਮ ਦਾ ਸੰਗੀਤ ਹੀ ਉਸਦੀ ਜਾਨ ਹੈ ਅਤੇ ਇਸ ਫਿਲਮ ਦੇ ਗੀਤਾਂ ਨੂੰ ਪ੍ਰਸਿੱਧ ਜੋੜੀ ਗੌਰਵ ਦੇਵ ਅਤੇ ਕਾਰਤਿਕ ਦੇਵ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਫਿਲਮ ਦਾ ਮੁੱਖ ਗੀਤ ਖੁਦ ਗੁਰਨਾਮ ਭੁੱਲਰ ਨੇ ਗਾਇਆ ਹੈ, ਜੋ ਪਹਿਲਾਂ ਹੀ ਸੰਗੀਤ ਪ੍ਰੇਮੀਆਂ ਨਾਲ ਬਹੁਤ ਪ੍ਰਭਾਵਸ਼ਾਲੀ ਹੋ ਚੁੱਕਾ ਹੈ। ਗੀਤਾਂ ਦੇ ਬੋਲ, ਜਿਨ੍ਹਾਂ ਨੂੰ ਖਾਰਾ ਅਤੇ ਗੁਰਨਾਮ ਭੁੱਲਰ ਨੇ ਲਿਖੇ ਹਨ, ਪਿਆਰ ਅਤੇ ਦੁੱਖ ਦੀ ਭਾਵਨਾ ਨੂੰ ਸਮੇਟਦੇ ਹਨ।

ਫਿਲਮ ਨੂੰ ਦੁਨੀਆਭਰ ਵਿਚ ਵਾਈਟ ਹਿੱਲ ਸਟੂਡੀਓਜ਼ ਦ੍ਵਾਰਾ ਡਿਸਤਰੁਬਯੂਟ ਕੀਤਾ ਜਾਵੇਗਾ।

 

Tags: Pollywood , Parinda Paar Geyaa , Gurnam Bhullar , Roopi Gill , Gurnazar Chattha , Isha Sharma , Ksshitij Chaudhary , GS Goga , Gurnam Bhullar Roopi Gill , Gurnam Bhullar Roopi Gill Movie , Parinda Paar Geyaa Release Date , Parinda Paar Geyaa Cast , Parinda Paar Geyaa Movie , Parinda Paar Geyaa Movie Release Date , Parinda Paar Geyaa Movie Cast , Parinda Paar Geyaa Trailer , Parinda Paar Geyaa Trailer Launch

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD