Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਰਮਦਾਸ ਨੇ 19 ਆਂਗਨਵਾੜੀ ਵਰਕਰਾ ਤੇ ਹੈਲਪਰਾ ਨੂੰ ਵੰਡੇ ਨਿਯੁਕਤੀ ਪੱਤਰ

ਬਿਨਾਂ ਸਿਫਾਰਸ਼ ਅਤੇ ਪੈਸੇ ਤੋਂ ਮੈਰਿਟ ਦੇ ਅਧਾਰ ਉਤੇ ਹੋਈਆਂ ਨਿਯੁੱਕਤੀਆਂ

Jaswinder Singh Ramdas, Attari, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 15 Nov 2023

Last updated on: Nov 15, 2023, 00:00 IST

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ 37 ਹਜ਼ਾਰ ਤੋਂ ਵੱਧ ਬੇਰੁਜਗਾਰ ਨੋਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜੀਹ ਦੇ ਰਹੇ ਹਨ। ਇਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਨੇ 19 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ।

ਸ: ਰਮਦਾਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਸੀ, ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ-ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਬਿਜਲੀ ਦੇ ਬਿੱਲਾਂ ਦੀ ਬੱਚਤ ਨਾਲ ਲੋਕਾਂ ਦੀ ਆਰਥਿਕਤਾ ਮਜਬੂਤ ਹੋ ਰਹੀ ਹੈ।

ਉਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਾਡਾ ਸੂਬਾ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਅੱਵਲ ਨੰਬਰ ਤੇ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਨਿਰੋਲ ਮੈਰਿਟ ਦੇ ਅਧਾਰ ਤੇ ਚੋਣ ਕੀਤੀ ਗਈ ਹੈ, ਹਰ ਵਰਗ ਸਰਕਾਰ ਦੀ ਕਾਰਗੁਜਾਰੀ ਤੋ ਖੁੱਸ਼ ਹੈ।

ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੁੱਭਕਾਮਨਾਵਾ ਦਿੰਦੇ ਹੋਏ ਕਿਹਾ ਕਿ ਹੁਣ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਜੁੱਟ ਜਾਣ। ਇਸ ਮੌਕੇ ਬੀ.ਡੀ.ਓ. ਅਟਾਰੀ ਸ: ਬਿਕਰਮਜੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਸੁਪਰਵਾਈਜ਼ਰ ਸ਼ਰਨਜੀਤ ਕੌਰ, ਸ: ਗੁਰਦਿਆਲਾ ਸਿੰਘ, ਨਿਸ਼ਾਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

 

Tags: Jaswinder Singh Ramdas , Attari , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD