Thursday, 23 May 2024

 

 

ਖ਼ਾਸ ਖਬਰਾਂ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ 'ਜੁਮਲੇਬਾਜ਼' ਅਤੇ ਉਨ੍ਹਾਂ ਦੀ 'ਜੁਮਲੇਬਾਜ਼ੀ' ਤੋਂ ਸਾਵਧਾਨ ਰਹੋ : ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ : ਡਾ ਸੁਭਾਸ਼ ਸ਼ਰਮਾ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ ਇੰਡੋਨੇਸ਼ੀਆ ਪ੍ਰਤੀਨਿਧੀ ਸਭਾ ਅਤੇ ਅੰਤਰ-ਸੰਸਦੀ ਸੰਘ ਦੁਆਰਾ ਆਯੋਜਿਤ 10ਵੇਂ ਵਿਸ਼ਵ ਜਲ ਫੋਰਮ 'ਤੇ ਸੰਸਦੀ ਮੀਟਿੰਗ ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਜੀਨਗਰ ਸਮਾਜ ਦੇ ਮੈਂਬਰ ਪ੍ਰਧਾਨ ਰਾਕੇਸ਼ ਜੋਇਆ ਦੀ ਅਗਵਾਈ ਹੇਠ ਪ੍ਰੋ. ਸੁਮੇਰ ਸੀੜਾ ਦੀ ਪ੍ਰੇਰਨਾ ਸਦਕਾ ਐਨ ਕੇ ਸ਼ਰਮਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ ਬੰਡਾਲਾ ਪਿੰਡ ਵਿੱਚ ਕਈ ਕਾਂਗਰਸੀ ਪਰਿਵਾਰ ਹੋਏ ਸ਼ਾਮਲ ਅੱਜ ਜੋ ਹਾਂ ਸਭ ਬਰਨਾਲਾ ਵਾਸੀਆਂ ਦੇ ਸਾਥ ਤੇ ਸਹਿਯੋਗ ਸਦਕਾ ਹਾਂ: ਮੀਤ ਹੇਅਰ ਲੋਕ ਸਭਾ ਚੋਣਾਂ 2024 : ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਜਾਰੀ ਕੀਤੀਆਂ ਗਈਆਂ ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ

 

ਕੌਮੀ ਪ੍ਰੈਸ ਦਿਵਸ ਮਨਾਇਆ- ਪੱਤਰਕਾਰਾਂ ਵਲੋਂ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਮੀਡੀਆ ਵਿਸ਼ੇ ‘ਤੇ ਚਰਚਾ

National Press Day, Patiala

Web Admin

Web Admin

5 Dariya News

ਪਟਿਆਲਾ/ਸਮਾਣਾ , 16 Nov 2023

ਕੌਮੀ ਪ੍ਰੈਸ ਦਿਵਸ ਮੌਕੇ ਅੱਜ ਸਮਾਣਾ ਦੇ ਪੱਤਰਕਾਰਾਂ ਵੱਲੋਂ ਮੀਡੀਆ ਦੇ ਖੇਤਰ ਵਿੱਚ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਹਾਕਮ ਥਾਪਰ ਦੀ ਅਗਵਾਈ ਹੇਠ ਏ.ਪੀ.ਆਰ.ਓਜ ਹਰਦੀਪ ਸਿੰਘ ਤੇ ਜਸਤਰਨ ਸਿੰਘ ਵਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਕੌਮੀ ਪ੍ਰੈਸ ਦਿਵਸ ਦੀ ਵਧਾਈ ਦਿੱਤੀ ਗਈ। ਸਮਾਗਮ ਮੌਕੇ ਪੱਤਰਕਾਰਾਂ ਨੇ ਕੌਮੀ ਪ੍ਰੈਸ ਦਿਵਸ ਦੀ ਇਸ ਵਾਰ ਥੀਮ “ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਮੀਡੀਆ” ਦੀ ਮੀਡੀਆ ਵਿੱਚ ਵਰਤੋਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਏ.ਪੀ.ਆਰ.ਓ ਜਸਤਰਨ ਸਿੰਘ ਨੇ ਪੱਤਰਕਾਰਾਂ ਨੂੰ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਵੱਖ-ਵੱਖ ਟੂਲਜ ਦੀ ਪੱਤਰਕਾਰਤਾ ਵਿੱਚ ਵਰਤੋਂ ਅਤੇ ਵਿਸ਼ੇਸ਼ ਤੌਰ ‘ਤੇ ਚੈਟ ਜੀਪੀਟੀ ਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਏ.ਪੀ.ਆਰ.ਓ ਹਰਦੀਪ ਸਿੰਘ ਨੇ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਪ੍ਰੈਸ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਸਮਾਣਾ ਦੇ ਪੱਤਰਕਾਰਾਂ ਵੱਲੋਂ ਪਵਨ ਸ਼ਾਸਤਰੀ, ਸੁਭਾਸ਼ ਪਾਠਕ, ਕੈਲਾਸ਼ ਸ਼ਰਮਾ, ਸੁਭਾਸ਼ ਚੰਦਰ, ਕੁਲਵਿੰਦਰ ਸਿੰਘ ਪੁਰੀ, ਜਸਵਿੰਦਰ ਸਿੰਘ ਦਰਦ, ਅਸ਼ੋਕ ਗੁਪਤਾ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਇਕਬਾਲ ਸਿੰਘ, ਅਮਿਤ ਸ਼ਰਮਾ, ਸੰਜੇ ਬਾਂਸਲ, ਮਹੇਸ਼ ਸ਼ੇਰਾ, ਦੀਵਾਨ ਥਰੇਜਾ, ਰਮੇਸ਼ ਅਨੇਜਾ, ਸ਼ਿਵ ਨਰਾਇਣ ਗਰਗ ਆਦਿ ਮੌਜੂਦ ਸਨ।

 

Tags: National Press Day , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD