Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਨ .ਐਸ.ਐੱਸ ਕੈਂਪ ਦੀ ਸ਼ੁਰੂਆਤ

Rayat Bahra University, Rayat Bahra Group of Institutions, RBGI, Gurvinder Singh Bahra

Web Admin

Web Admin

5 Dariya News

ਮੋਹਾਲੀ , 18 Nov 2023

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਨਐਸਐਸ ਕੈਂਪ ਦਾ ਉਦਘਾਟਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਨਐਸਐਸ ਦੇ  ਡਾਇਰੈਕਟਰ ਡਾ: ਪਰਵੀਨ ਗੋਇਲ, ਜੋ ਕਿ ਪੀਯੂ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਵੀ ਹਨ, ਦੁਆਰਾ ਕੀਤਾ ਗਿਆ।ਉਨ੍ਹਾਂ ਨੇ ਐਨਐਸਐਸ ਵਲੰਟੀਅਰਾਂ ਨੂੰ ਕਿਹਾ ਕਿ ਸਮਾਜ ਸੇਵਾ ਦੇਸ਼ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਲੋੜਵੰਦ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦੀ ਵਲੰਟੀਅਰਾਂ ਨੂੰ ਵੀ ਸਲਾਹ ਦਿੱਤੀ। 

ਆਰਬੀਯੂ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਰਿਆਤ ਬਾਹਰਾ ਯੂਨੀਵਰਸਿਟੀ ਦੀਆਂ ਐਨਐਸਐਸ ਗਤੀਵਿਧੀਆਂ ਬਾਰੇ ਦੱਸਿਆ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਐਨਐਸਐਸ ਵਾਲੰਟੀਅਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਦੇ ਮੁੱਖ ਕੋਆਰਡੀਨੇਟਰ ਪ੍ਰੋ.ਏ.ਐਸ. ਚਾਹਲ ਨੇ ਕੈਂਪ ਦੀਆਂ ਸੱਤ ਰੋਜ਼ਾ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਯੂਨੀਵਰਸਿਟੀ ਦੇ  ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਐਨ.ਐਸ.ਐਸ ਵਲੰਟੀਅਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਮੁਖੀ ਹਾਜ਼ਰ ਸਨ।

 

Tags: Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD